15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕਤਲ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਸਜ਼ਾ ਮਿਲੇ : ਬਰਗਾੜੀ

ਬਰਗਾੜੀ, 15 ਅਕਤੂਬਰ (ਲਖਵਿੰਦਰ ਸ਼ਰਮਾ)-ਮਨੁੱਖੀ ਅਧਿਕਾਰ ਸੰਸਥਾ ਦੇ ਆਗੂ ਪੰਡਤ ਰਾਮਪਾਲ ਬਰਗਾੜੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਸ਼ਜਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਸਰਕਾਰਾਂ ਨੇ ਕਰਨਾ ਸੀ ਉਹ ਕੰਮ ਪਰਵਿੰਦਰ ਸਿੰਘ ਝੋਟਾ ਆਪਣੀ ਜਾਨ ਖਤਰੇ ਵਿਚ ਪਾ ਕੇ ਕਰ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 16-10-2026
ਬਰਗਾੜੀ, 15 ਅਕਤੂਬਰ (ਲਖਵਿੰਦਰ ਸ਼ਰਮਾ)-ਮਨੁੱਖੀ ਅਧਿਕਾਰ ਸੰਸਥਾ ਦੇ ਆਗੂ ਪੰਡਤ ਰਾਮਪਾਲ ਬਰਗਾੜੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖਤ ਸ਼ਜਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਸਰਕਾਰਾਂ ਨੇ ਕਰਨਾ ਸੀ ਉਹ ਕੰਮ ਪਰਵਿੰਦਰ ਸਿੰਘ ਝੋਟਾ ਆਪਣੀ ਜਾਨ ਖਤਰੇ ਵਿਚ ਪਾ ਕੇ ਕਰ ਰਿਹਾ ਸੀ। ਪਰਵਿੰਦਰ ਸਿੰਘ ਝੋਟਾ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਦੀਆਂ ਕੋਸ਼ਿਸਾਂ ਵਿਚ ਆਪਣੀ ਸ਼ਹਾਦਤ ਦੇ ਗਿਆ। ਜੇਕਰ ਪੰਜਾਬ ਦੀ ਜਨਤਾ ਅਤੇ ਪ੍ਰਸ਼ਾਸਨ ਸਮੇਂ ਸਿਰ ਪਰਵਿੰਦਰ ਸਿੰਘ ਦੀ ਗੱਲ ਸੁਣ ਕੇ ਉਸ ਦਾ ਸਾਥ ਦਿੰਦੇ ਤਾਂ ਅੱਜ ਪਰਵਿੰਦਰ ਸਿੰਘ ਦੇ ਨਾਲ ਅਨੇਕਾਂ ਹੋਰ ਪੰਜਾਬ ਦੇ ਨੌਜਵਾਨਾਂ ਦੀ ਜਾਨ ਬਚ ਸਕਦੀ ਸੀ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਸਾਦਿਕ ਮੁਕੰਮਲ ਬੰਦ ਵੱਖ-ਵੱਖ ਜਥੇਬੰਦੀਆਂ ਨੇ ਸੜਕਾਂ ਜਾਮ ਕਰਕੇ ਆਵਾਜਾਈ ਕੀਤ... ਅਗਲੀ ਖ਼ਬਰ ਕੋਟਕਪੂਰਾ-ਮੋਗਾ ਰੋਡ ਮੁੱਖ ਮਾਰਗ ਸੜਕ ਦੀ ਹਾਲਤ ਤਰਸਯੋਗ
Ad Position 24