17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕੀ ਕਮੇਟੀ ਦੀ ਚੋਣ ਮੀਟਿੰਗ 18 ਨੂੰ

ਫ਼ਰੀਦਕੋਟ, 16 ਅਕਤੂਬਰ (ਪੁਰਬਾ)-ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਕਮੇਟੀ ਦੇ ਪ੍ਰਧਾਨ ਗਿਆਨੀ ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਪ੍ਰਧਾਨਗੀ ਦੀ ਚੋਣ ਅਤੇ ਨਵੀਂ ਕਮੇਟੀ ਸਬੰਧੀ ਵਿਸ਼ੇਸ਼ ਮੀਟਿੰਗ 18 ਅਕਤੂਬਰ 2026 ਦਿਨ ਐਤਵਾਰ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਾਹਿਬ ਵਿਖੇ ਬੁਲਾਈ ਗਈ ਹੈ।

Ad Position 21
No active advertisement
? 17-10-2026
ਫ਼ਰੀਦਕੋਟ, 16 ਅਕਤੂਬਰ (ਪੁਰਬਾ)-ਗੁਰਦੁਆਰਾ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਕਮੇਟੀ ਦੇ ਪ੍ਰਧਾਨ ਗਿਆਨੀ ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਪ੍ਰਧਾਨਗੀ ਦੀ ਚੋਣ ਅਤੇ ਨਵੀਂ ਕਮੇਟੀ ਸਬੰਧੀ ਵਿਸ਼ੇਸ਼ ਮੀਟਿੰਗ 18 ਅਕਤੂਬਰ 2026 ਦਿਨ ਐਤਵਾਰ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਾਹਿਬ ਵਿਖੇ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਕਮੇਟੀ ਦੇ ਮੀਤ ਪ੍ਰਧਾਨ ਕਰਮ ਸਿੰਘ ਪੁਰਬਾ, ਆਡੀਟਰ ਇੰਦਰਜੀਤ ਸਿੰਘ ਤੱਗੜ, ਕੈਸ਼ੀਅਰ ਪ੍ਰੀਤਮ ਸਿੰਘ ਔਲਖ, ਮੈਂਬਰਾਂ ’ਚ ਪਰਮਜੀਤ ਸਿੰਘ ਪੁਰਬਾ, ਪ੍ਰੀਤਮ ਸਿੰਘ ਪੁਰਬਾ, ਦਰਸ਼ਨ ਸਿੰਘ ਪੁਰਬਾ, ਜਗਦੀਸ਼ ਸਿੰਘ ਸਰਾਂ, ਜਸਵੰਤ ਸਿੰਘ ਝੱਖੜਾਵਾਲਾ, ਜਨਰਲ ਸਕੱਤਰ ਨੈਬ ਸਿੰਘ ਪੁਰਬਾ, ਬੀਬੀ ਮਨਜੀਤ ਕੌਰ, ਇੰਦਰਜੀਤ ਸਿੰਘ ਪੁਰਬਾ, ਬਲਵਿੰਦਰ ਸਿੰਘ ਬੇਦੀ, ਸੁਰਿੰਦਰ ਸਿੰਘ ਪੁਰਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕਮੇਟੀ ਵਲੋਂ ਇਹ ਵੀ ਅਪੀਲ ਕੀਤੀ ਗਈ ਕਿ ਸਭਾ ਦੇ ਮੈਂਬਰ ਪ੍ਰਧਾਨਗੀ ਚੋਣ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਹੋਣ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਕਤਲ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ’ਚ ਗਊ ਤਸਕਰੀ ਨਾਲ ਸੰਬੰਧਿਤ ਦੋ ਟਰੱਕ ਕੀਤੇ ਕਾਬੂ-29 ਗਊਆਂ ਬਚਾਈਆਂ ਆਮ ਆਦਮੀ ਪਾਰਟੀ ਦੀ ਸਰਕਾਰ ਹ...
Ad Position 24