27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 26 ਅਕਤੂਬਰ (ਰਿੰਕੂ ਮਲਹੋਤਰਾ)-ਪਰਮਾਰ ਟਰਾਂਸਪੋਰਟ ਕੰਪਨੀ ਦੇ ਪਰਿਵਾਰਕ ਮੈਂਬਰਾਂ ਗੁਰਵਿੰਦਰ ਸਿੰਘ ਗਿੰਦਾ, ਦਲਜੀਤ ਸਿੰਘ ਪਰਮਾਰ, ਬਲਜਿੰਦਰ ਸਿੰਘ ਪਰਮਾਰ ਨੂੰ ਉਸ ਵਕਤ ਸਦਮਾ ਪੁੱਜਿਆ ਜਦੋਂ ਮੈਂਬਰ ਜਸਵੀਰ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ’ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਜਸਪਾਲ ਸਿੰਘ ਮੋੜ, ਗੁਰਪਿਆਰ ਸਿੰਘ ਢੀਮਾਂਵਾਲੀ, ਜਗਸੀਰ ਸਿੰਘ ਸ਼ੀਰਾ, ਲਾਲਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਜੈਲਦਾਰ, ਲਾਲੀ ਲਾਇਲਪੁਰੀ, ਹੈਪੀ ਬਰਾੜ ਚੱਕ ਕਲਿਆਣ, ਕੁਲਤਾਰ ਸਿੰਘ ਬਰਾੜ, ਅਨੂ ਪ੍ਰਤਾਪ ਸਿੰਘ ਬਰਾੜ ਨੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟਾਈ।

Ad Position 21
No active advertisement
ਅਜੀਤ ਡੈਸਕ 27-10-2026

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ-ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਨਿਸ਼ਕਾਮ ਸੇਵਾ ਸੰਮਤੀ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ
Ad Position 24