26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹੀਰਾ ਸਿੰਘ ਗਾਬੜੀਆ ਅੱਜ ਕੋਟਕਪੂਰਾ ’ਚ

ਕੋਟਕਪੂਰਾ , 26 ਅਕਤੂਬਰ ( ਗਿੱਲ )- ਸ਼੍ਰੋਮਣੀ ਅਕਾਲੀ ਦਲ ਬੀ . ਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜ੍ਹੀਆ 27 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਅਗਰਵਾਲ ਧਰਮਸ਼ਾਲਾ ਕੋਟਕਪੂ ਰਾ ਵਿਖੇ ਬੀ .

Ad Position 21
No active advertisement
ਮਨਤਾਰ ਸਿੰਘ ਬਰਾੜ 27-10-2026
ਕੋਟਕਪੂਰਾ , 26 ਅਕਤੂਬਰ ( ਗਿੱਲ )- ਸ਼੍ਰੋਮਣੀ ਅਕਾਲੀ ਦਲ ਬੀ . ਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜ੍ਹੀਆ 27 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਅਗਰਵਾਲ ਧਰਮਸ਼ਾਲਾ ਕੋਟਕਪੂ ਰਾ ਵਿਖੇ ਬੀ . ਸੀ ਵਿੰਗ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ । ਇਹ ਜਾਣਕਾਰੀ ਦਿੰਦਿਆਂ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਨੇ ਸਮੂਹ ਵਰਕਰਾਂ ਨੂੰ ਮੀਟਿੰਗ ’ ਚ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਕਣਕ ਦਾ ਬੀਜ ਸਬਸਿਡੀ ’ਤੇ ਉਪਲਬਧ : ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਨੂੰ ਸਹੂਲਤਾਂ ਦਿੱਤੀਆਂ-ਗਾਬੜੀਆ
Ad Position 24