01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅਚੀਵਰ ਪੁਆਇੰਟ ਦੇ ਵਿਦਿਆਰਥੀ ਨੇ ਆਈਲਟਸ ’ਚ 8.5 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਹਰਬਨ ਸਿੰਘ ਵਾਸੀ ਕੋਟਕਪੂਰਾ ਨੇ ਆਈਲਟਸ ’ਚ 8. 5 ਬੈਂਡ ਪ੍ਰਾਪਤ ਕੀਤੇ ਹਨ।

Ad Position 21
No active advertisement
ਵਿਦਿਆਰਥੀ ਹਰਬਨ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਸੈਂਟਰ ਹੈਡ ਬਰਿੰਦਰ ਸਿੰਘ। ਅਜੀਤ ਤਸਵੀਰ 01-11-2026
ਫ਼ਰੀਦਕੋਟ, 31 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਹਰਬਨ ਸਿੰਘ ਵਾਸੀ ਕੋਟਕਪੂਰਾ ਨੇ ਆਈਲਟਸ ’ਚ 8.5 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲਟਸ ਤੇ ਪੀ.ਟੀ.ਈ. ’ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲਟਸ ਅਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ-ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ, ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥੀ ਹਰਬਨ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ ਇਹ ਸਫ਼ਲਤਾ ਹਾਸਿਲ ਕੀਤਾ ਹੈ। ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ ਅਗਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ’ਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਵਾਈਟ ਕੋਟ ਸੈਰੇਮਨੀ ਕਰਵਾਈ
Ad Position 24