03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਊਂਟ ਲਰਨਿੰਗ ਜੂਨੀਅਰ ਸਕੂਲ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਚੌਥੀ ਜਮਾਤ ਦੀਆਂ ਮਾਇਰਾ ਸੰਧੂ ਅਤੇ ਗਰਵਿਸ਼ ਅਤੇ ਤੀਜੀ ਜਮਾਤ ਦੀ ਜਪਨੂਰ ਨੇ ਬੈਡਮਿੰਟਨ ਖੇਡ ’ਚ ਜੇਤੂ ਬਣ ਕੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਮਾਊਂਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਦੇ ਜੇਤੂ ਵਿਦਿਆਰਥੀ ਆਪਣੇ ਅਧਿਆਪਕ ਨਾਲ। ਅਜੀਤ ਤਸਵੀਰ 03-11-2026
ਫ਼ਰੀਦਕੋਟ, 2 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਚੌਥੀ ਜਮਾਤ ਦੀਆਂ ਮਾਇਰਾ ਸੰਧੂ ਅਤੇ ਗਰਵਿਸ਼ ਅਤੇ ਤੀਜੀ ਜਮਾਤ ਦੀ ਜਪਨੂਰ ਨੇ ਬੈਡਮਿੰਟਨ ਖੇਡ ’ਚ ਜੇਤੂ ਬਣ ਕੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਸੀਮਾ ਗੁਲਾਟੀ ਅਤੇ ਸਮੂਹ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਲੈਕ. ਬਲਵਿੰਦਰ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਦਸਮੇਸ਼ ਕਾਲਜ ’ਚ ਵਿਦਿਆਰਥਣਾਂ ਨਾਲ ਸਿੱਧਾ ਸੰਵਾਦ
Ad Position 24