03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸੜਕ ਹਾਦਸੇ ’ਚ ਵਿਅਕਤੀ ਦੀ ਮੌਤ

ਕੋਟਕਪੂਰਾ, 2 ਨਵੰਬਰ (ਰਿੰਕੂ ਮਲਹੋਤਰਾ)- ਕੋਟਕਪੂਰਾ-ਬਠਿੰਡਾ ਰੋਡ ’ਤੇ ਅੱਜ ਸਵੇਰ ਸਮੇਂ ਅਨਾਜ ਮੰਡੀ ’ਚ ਫ਼ਸਲ ਲੈ ਕੇ ਆ ਰਹੀ ਟਰੈਕਟਰ ਟਰਾਲੀ ਹੇਠਾਂ ਆ ਕੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਵਾਂਦਰ ਦੇ ਵਸਨੀਕ ਜੀਵਨ ਸਿੰਘ ਪੁੱਤਰ ਗੋਰਾ ਸਿੰਘ ਝੋਨੇ ਨਾਲ ਭਰੀ ਟਰੈਕਟਰ ਟਰਾਲੀ ਨਾਲ ਆ ਰਿਹਾ ਸੀ ਕਿ ਅਚਾਨਕ ਅਰਵਿੰਦ ਨਗਰ ਨਜ਼ਦੀਕ ਪੁੱਜਦਿਆਂ ਸੜਕ ’ਤੇ ਬਣੇ ਰੈਂਪ ਕਾਰਨ ਟਰੈਕਟਰ ਟਰਾਲੀ ਤੋਂ ਬੁੜਕ ਕੇ ਹੇਠਾਂ ਜਾ ਪਿਆ, ਜਿਸ ਨਾਲ ਉਸ ਦਾ ਸਿਰ ਟਰੈਕਟਰ ਟਰਾਲੀ ਥੱਲੇ ਆਉਣ ਨਾਲ ਪੂਰੀ ਤਰ੍ਹਾਂ ਨਾਲ ਕੁਚਲਿਆ ਗਿਆ।

Ad Position 21
No active advertisement
ਜੀਵਨ ਸਿੰਘ ਦੀ ਪੁਰਾਣੀ ਤਸਵੀਰ। 03-11-2026
ਕੋਟਕਪੂਰਾ, 2 ਨਵੰਬਰ (ਰਿੰਕੂ ਮਲਹੋਤਰਾ)- ਕੋਟਕਪੂਰਾ-ਬਠਿੰਡਾ ਰੋਡ ’ਤੇ ਅੱਜ ਸਵੇਰ ਸਮੇਂ ਅਨਾਜ ਮੰਡੀ ’ਚ ਫ਼ਸਲ ਲੈ ਕੇ ਆ ਰਹੀ ਟਰੈਕਟਰ ਟਰਾਲੀ ਹੇਠਾਂ ਆ ਕੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਵਾਂਦਰ ਦੇ ਵਸਨੀਕ ਜੀਵਨ ਸਿੰਘ ਪੁੱਤਰ ਗੋਰਾ ਸਿੰਘ ਝੋਨੇ ਨਾਲ ਭਰੀ ਟਰੈਕਟਰ ਟਰਾਲੀ ਨਾਲ ਆ ਰਿਹਾ ਸੀ ਕਿ ਅਚਾਨਕ ਅਰਵਿੰਦ ਨਗਰ ਨਜ਼ਦੀਕ ਪੁੱਜਦਿਆਂ ਸੜਕ ’ਤੇ ਬਣੇ ਰੈਂਪ ਕਾਰਨ ਟਰੈਕਟਰ ਟਰਾਲੀ ਤੋਂ ਬੁੜਕ ਕੇ ਹੇਠਾਂ ਜਾ ਪਿਆ, ਜਿਸ ਨਾਲ ਉਸ ਦਾ ਸਿਰ ਟਰੈਕਟਰ ਟਰਾਲੀ ਥੱਲੇ ਆਉਣ ਨਾਲ ਪੂਰੀ ਤਰ੍ਹਾਂ ਨਾਲ ਕੁਚਲਿਆ ਗਿਆ। ਪਿੰਡ ਦੇ ਸਰਪੰਚ ਜੋਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀਆਂ ਦੋ ਨਾਬਾਲਗ ਲੜਕੀਆਂ ਹਨ ਤੇ ਗਰੀਬ ਪਰਿਵਾਰ ਨਾਲ ਸੰਬੰਧਿਤ ਹੈ।
Ad Position 22
No active advertisement
ਪਿਛਲੀ ਖ਼ਬਰ ਅੰਤਰ ਸਕੂਲ ਯੁਵਕ ਮੇਲੇ ’ਚ ਡਰੀਮਲੈਂਡ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੈਕ. ਬਲਵਿੰਦਰ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ
Ad Position 24