03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਯੂਥ ਰਨ ਮੈਰਾਥਨ-2026 ’ਚ ਰਿਸ਼ੀ ਸਕੂਲ ਦੀ 10 ਸਾਲਾ ਦੀ ਬੱਚੀ ਨੇ ਜਿੱਤਿਆ ਤਗਮਾ

ਪੰਜਗਰਾਈਂ ਕਲਾਂ, 2 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਕਰਵਾਈ ਗਈ ਯੂਥ ਰਨ ਮੈਰਾਥਨ-2026 ’ਚ 60 ਮੀਟਰ ਅੰਡਰ-10 ਮੁਕਾਬਲੇ ’ਚ ਰਿਸ਼ੀ ਮਾਡਲ ਸਕੂਲ ਦੀ ਵਿਦਿਆਰਥਣ ਮਨਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦੀ ਤਗਮਾ ਪ੍ਰਾਪਤ ਕੀਤਾ । ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ਕਰਵਾਈ ਇਸ ਮੈਰਾਥਨ ਵਿਚ ਰਿਸ਼ੀ ਸਕੂਲ ਦੇ 100 ਦੇ ਕਰੀਬ ਬੱਚਿਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 03-11-2026
ਪੰਜਗਰਾਈਂ ਕਲਾਂ, 2 ਨਵੰਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਕਰਵਾਈ ਗਈ ਯੂਥ ਰਨ ਮੈਰਾਥਨ-2026 ’ਚ 60 ਮੀਟਰ ਅੰਡਰ-10 ਮੁਕਾਬਲੇ ’ਚ ਰਿਸ਼ੀ ਮਾਡਲ ਸਕੂਲ ਦੀ ਵਿਦਿਆਰਥਣ ਮਨਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦੀ ਤਗਮਾ ਪ੍ਰਾਪਤ ਕੀਤਾ । ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ਕਰਵਾਈ ਇਸ ਮੈਰਾਥਨ ਵਿਚ ਰਿਸ਼ੀ ਸਕੂਲ ਦੇ 100 ਦੇ ਕਰੀਬ ਬੱਚਿਆਂ ਨੇ ਭਾਗ ਲਿਆ। 60 ਮੀਟਰ ਅੰਡਰ-10 ਲੜਕੀਆਂ ਦੇ ਮੁਕਾਬਲੇ ’ਚ ਸਕੂਲ ਦੀ ਵਿਦਿਆਰਥਣ ਮਨਰੀਤ ਕੌਰ ਨੇ ਸ਼ਾਨਦਾਰ ਦੌੜ ਦਾ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਡੀ.ਪੀ.ਈ. ਅਧਿਆਪਕਾਂ ਭੁਪਿੰਦਰਪਾਲ ਕੌਰ ਅਤੇ ਹਰਵਿੰਦਰਪਾਲ ਸਿੰਘ ਦੇ ਸਿਰ ਜਾਂਦਾ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਰਿਸ਼ੀ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ ਅਤੇ ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਉਤਸ਼ਾਹ-ਆਗੂ ਅਗਲੀ ਖ਼ਬਰ ਆਦੇਸ਼ ਇੰਸਟੀਟਿਊਟ ਆਫ਼ ਹਾਇਰ ਸਟੱਡੀਜ਼ ਵਿਖੇ ‘ਆਗਾਜ਼’ ਫ਼ਰੈਸ਼ਰ ਪਾਰਟੀ ਕਰਵਾਈ
Ad Position 24