04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਰੇਸ਼ ਜਿੰਦਲ ਅਗਰਵਾਲ ਵੈੱਲਫ਼ੇਅਰ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਨਿਯੁਕਤ

ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਅਗਰਵਾਲ ਵੈਲਫ਼ੇਅਰ ਬੋਰਡ ਫ਼ਰੀਦਕੋਟ ਦੇ ਨਵ-ਨਿਯੁਕਤ ਚੇਅਰਮੈਨ ਨਰੇਸ਼ ਜਿੰਦਲ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਨਰੇਸ਼ ਜਿੰਦਲ ਨੂੰ ਨਿਯੁਕਤੀ ਪੱਤਰ ਸੌਂਪਿਆ।

Ad Position 21
No active advertisement
ਅਜੀਤ ਡੈਸਕ 04-11-2026
ਜੈਤੋ, 3 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਅਗਰਵਾਲ ਵੈਲਫ਼ੇਅਰ ਬੋਰਡ ਫ਼ਰੀਦਕੋਟ ਦੇ ਨਵ-ਨਿਯੁਕਤ ਚੇਅਰਮੈਨ ਨਰੇਸ਼ ਜਿੰਦਲ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਨਰੇਸ਼ ਜਿੰਦਲ ਨੂੰ ਨਿਯੁਕਤੀ ਪੱਤਰ ਸੌਂਪਿਆ। ਨਰੇਸ਼ ਜਿੰਦਲ ਨੇ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਅਤੇ ਪਾਰਟੀ ਹਾਈਕਮਾਂਡ ਅਤੇ ਵਿਧਾਇਕ ਅਮੋਲਕ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹ ਅਗਰਵਾਲ ਸਮਾਜ ਦੀ ਭਲਾਈ ਅਤੇ ਲੋਕਾਂ ਦੀ ਸੇਵਾ ਲਈ ਯਤਨਸ਼ੀਲ ਰਹਿਣਗੇ। ਇਸ ਨਿਯੁਕਤੀ ’ਤੇ ਵਿਧਾਇਕ ਅਮੋਲਕ ਸਿੰਘ ਨੇ ਨਰੇਸ਼ ਜਿੰਦਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਸਪੀਕਰ ਸੰਧਵਾਂ ਨੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਸੌਂਪੇ ਅਗਲੀ ਖ਼ਬਰ ਪੁਲਿਸ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ’ਤੇ ਸਖ਼ਤ ਚੈਕਿੰਗ 75 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ
Ad Position 24