ਮਾਤਾ ਰਣਜੀਤ ਕੌਰ ਦਾ ਅੰਤਿਮ ਸੰਸਕਾਰ ਅੱਜ
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਪ੍ਰਿੰਸੀਪਲ ਜਸਵਿੰਦਰ ਸਿੰਘ ਤੇ ਪ੍ਰੋ. ਪਰਮਿੰਦਰ ਸਿੰਘ ਸੇਵਾ ਮੁਕਤ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਦਾ ਅੱਜ ਦਿਹਾਂਤ ਹੋ ਗਿਆ।
ਅਜੀਤ ਡੈਸਕ
04-11-2026