05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੰਗਰੂਰ ਇਨਸਾਫ਼ ਰੈਲੀ ’ਚ ਜਾਣ ਵਾਲੇ ਵਰਕਰਾਂ ਦਾ ਵਿਸ਼ੇਸ਼ ਧੰਨਵਾਦ- ਬੱਬੂ ਬਰਾੜ

ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਸੰਗਰੂਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ’ਚ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ’ਚ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦੀ ਭਰਵੀਂ ਸ਼ਮੂਲੀਅਤ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਬੱਬੂ ਬਰਾੜ ਨੇ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਦਾ ਇਕੱਠ ਅੱਜ ਸੰਗਰੂਰ ’ਚ ਪਾਰਟੀ ਦੀ ਇਨਸਾਫ਼ ਰੈਲੀ ਵਿਚ ਦੇਖਣ ਮਿਲਿਆ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ ਅਤੇ ਫ਼ਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਜਿੱਤ ਕੇ ਕਾਂਗਰਸ ਦੀ ਝੋਲੀ ਵਿਚ ਪਾਈਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 05-11-2026

Ad Position 22
No active advertisement
ਪਿਛਲੀ ਖ਼ਬਰ ਹਿਊਮਨ ਰਾਈਟ ਕਮਿਸ਼ਨ ਦੀ ਕੋਰ ਕਮੇਟੀ ਨੇ ਨਗਰ ਕੌਂਸਲ ਦੇ ਈ.ਓ. ਨਾਲ ਮੀਟਿੰਗ ਕੀਤੀ ਅਗਲੀ ਖ਼ਬਰ ਭਾਜਪਾ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ
Ad Position 24