ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਅੱਗੇ ਯੂਥ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
. ਫ਼ਰੀਦਕੋਟ , 4 ਨਵੰਬਰ ( ਜਸਵੰਤ ਸਿੰਘ ਪੁਰਬਾ )- ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸੁਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਲੋਂ ਕੈਬਨਿਟ ਮੰਤਰੀ ਡਾ .
ਯੂਥ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਮੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਰਕਰ ਕੈਬਨਿਟ ਮੰਤਰੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ
05-11-2026