05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਿਧਾਇਕ ਅਮੋਲਕ ਸਿੰਘ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ’ਚ ਖ਼ੁਸ਼ੀ

ਜੈਤੋ, 5 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੂੰ ਪਾਰਟੀ ਹਾਈ ਕਮਾਨ ਵਲੋਂ ਹਲਕਾ ਜੈਤੋ ਤੋਂ ਦੁਬਾਰਾ ਉਮੀਦਵਾਰ ਬਣਾਏ ਜਾਣ ’ਤੇ ਹਲਕੇ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਿਹਾ ਹੈ। ਸਥਾਨਕ ਕੌਂਸਲਰ ਪ੍ਰਵੀਨ ਗਰਗ ਅਤੇ ਉਨ੍ਹਾਂ ਦੇ ਪਤੀ ਸੁਰਿੰਦਰ ਕੁਮਾਰ ਗਰਗ (ਸੇਵਾ ਮੁਕਤ ਆਰ.

Ad Position 21
No active advertisement
ਅਜੀਤ ਡੈਸਕ 06-11-2026
ਜੈਤੋ, 5 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਨੂੰ ਪਾਰਟੀ ਹਾਈ ਕਮਾਨ ਵਲੋਂ ਹਲਕਾ ਜੈਤੋ ਤੋਂ ਦੁਬਾਰਾ ਉਮੀਦਵਾਰ ਬਣਾਏ ਜਾਣ ’ਤੇ ਹਲਕੇ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਿਹਾ ਹੈ। ਸਥਾਨਕ ਕੌਂਸਲਰ ਪ੍ਰਵੀਨ ਗਰਗ ਅਤੇ ਉਨ੍ਹਾਂ ਦੇ ਪਤੀ ਸੁਰਿੰਦਰ ਕੁਮਾਰ ਗਰਗ (ਸੇਵਾ ਮੁਕਤ ਆਰ.ਏ) ਨੇ ਪਾਰਟੀ ਹਾਈ ਕਮਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਅਮੋਲਕ ਸਿੰਘ ਦੀਆਂ ਹਲਕਾ ਜੈਤੋ ਦੇ ਅੰਦਰ ਪਾਰਟੀ ਪ੍ਰਤੀ ਅਤੇ ਹਲਕੇ ਦੇ ਲੋਕਾਂ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦਿਆਂ ਪਾਰਟੀ ਹਾਈ ਕਮਾਨ ਵਲੋਂ ਜਾਰੀ ਪਹਿਲੀ ਸੂਚੀ ਵਿਚ ਹੀ ਵਿਧਾਇਕ ਅਮੋਲਕ ਸਿੰਘ ਦਾ ਨਾਂਅ ਆਉਣ ਹਲਕੇ ਦੇ ਮਾਣ ਵਾਲੀ ਗੱਲ ਹੈ। ਹਲਕੇ ਦੇ ਲੋਕ ਵਿਧਾਇਕ ਅਮੋਲਕ ਸਿੰਘ ਨੂੰ ਦੁਬਾਰਾ ਜਿੱਤਾ ਕੇ ਵਿਧਾਨ ਸਭਾ ਵਿਚ ਭੇਜਣਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ’ਚ ਹੀ ਸੁਚੱਜਾ ਪ੍ਰਬੰਧਨ ਕਰਨ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਨੇ ਸਾਦਿਕ ਦੇ ਮੁੱਖ ਚੌਂਕ ਦੀ ਸਫ਼ਾਈ ਕਰਵਾਈ
Ad Position 24