08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ ਆਈਲੈਟਸ ’ਚ 9 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 9 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਵਿਦਿਆਰਥੀ ਰਣਵੀਰ ਸਿੰਘ ਗਿੱਲ ਵਾਸੀ ਕੋਟਕਪੂਰਾ ਨੇ ਕੰਪਿਊਟਰ ਬੇਸਡ ਆਈਲੈਟਸ ’ਚ 9 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.

Ad Position 21
No active advertisement
ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਡਾਇਰੈਕਟਰ ਬਰਿੰਦਰ ਸਿੰਘ ਵਿਦਿਆਰਥੀ ਰਣਵੀਰ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 10-11-2026
ਫ਼ਰੀਦਕੋਟ, 9 ਨਵੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਵਿਦਿਆਰਥੀ ਰਣਵੀਰ ਸਿੰਘ ਗਿੱਲ ਵਾਸੀ ਕੋਟਕਪੂਰਾ ਨੇ ਕੰਪਿਊਟਰ ਬੇਸਡ ਆਈਲੈਟਸ ’ਚ 9 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲੈਟਸ ਤੇ ਪੀ.ਟੀ.ਈ. ’ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲੈਟਸ ਅਤੇ ਪੀ.ਟੀ.ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ, ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਰਦਾਨ ਸਾਬਿਤ ਹੋ ਰਿਹਾ ਹੈ। ਵਿਦਿਆਰਥੀ ਰਣਵੀਰ ਸਿੰਘ ਗਿੱਲ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸਨੇ ਇਹ ਸਫ਼ਲਤਾ ਹਾਸਿਲ ਕੀਤੀ ਹੈ। ਇਸ ਮੌਕੇ ਸੈਂਟਰ ਹੈੱਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਲਾਇਬ੍ਰੇਰੀ ਨੂੰ ਕਿਤਾਬਾਂ ਦੇ ਕੇ ਆਪਣਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਅਕਾਲੀ ਆਗੂ ਰਵਿੰਦਰ ਸ਼ਰਮਾ ਬਰਗਾੜੀ ਦੇ ਪਿਤਾ ਓਮ ਪ੍ਰਕਾਸ਼ ਸ਼ਰਮਾ ਦਾ ਅੰਤਿਮ ਸੰਸਕਾਰ ਕੀਤਾ
Ad Position 24