10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਲਦੇਵ ਸਿੰਘ ਮੱਤਾ ਭਾਕਿਯੂ ਏਕਤਾ ਉਗਰਾਹਾਂ ਬਲਾਕ ਜੈਤੋ ਦੇ ਪ੍ਰਧਾਨ ਬਣੇ

ਜੈਤੋ, 10 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਜੈਤੋ ਦੀ ਅਹਿਮ ਮੀਟਿੰਗ ਹੋਈ ਅਤੇ ਬਲਾਕ ਜੈਤੋ ਦੀ ਚੋਣ ਕੀਤੀ ਗਈ। ਜਿਸ ’ਚ ਸਰਬਸੰਮਤੀ ਨਾਲ ਬਲਦੇਵ ਸਿੰਘ ਮੱਤਾ ਨੂੰ ਪ੍ਰਧਾਨ, ਜਸਵਿੰਦਰ ਸਿੰਘ ਘਣੀਆਂ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਕੌਰ ਵਾੜਾ ਭਾਈਕਾ ਨੂੰ ਮੀਤ ਪ੍ਰਧਾਨ, ਤਰਸੇਮ ਸਿੰਘ ਰਣ ਸਿੰਘ ਵਾਲਾ ਨੂੰ ਜਨਰਲ ਸਕੱਤਰ, ਬੂਟਾ ਸਿੰਘ ਵੜਿੰਗ ਰੋੜੀਕਪੂਰਾ ਨੂੰ ਸੰਗਠਨ ਸਕੱਤਰ, ਮੰਦਰ ਸਿੰਘ ਸਰਾਵਾਂ ਨੂੰ ਪ੍ਰੈਸ ਸਕੱਤਰ, ਬਲਜੀਤ ਸਿੰਘ ਢੈਪਈ ਨੂੰ ਪ੍ਰਚਾਰ ਸਕੱਤਰ, ਛਿੰਦਾ ਸਿੰਘ ਦਲ ਸਿੰਘ ਵਾਲਾ ਨੂੰ ਲੇਖਾਕਾਰ, ਜਸਵਿੰਦਰ ਸਿੰਘ ਸੇਢਾ ਸਿੰਘ ਵਾਲਾ ਨੂੰ ਸਲਾਹਕਾਰ, ਹਰਭਜਨ ਸਿੰਘ ਕਾਸਿਮ ਭੱਟੀ, ਨਾਇਬ ਸਿੰਘ ਸੂਰਘੂਰੀ, ਅੰਮ੍ਰਿਤਪਾਲ ਸਿੰਘ ਬਰਗਾੜੀ, ਸੰਤੋਖ ਸਿੰਘ ਮੱਲਾ ਨੂੰ ਕਮੇਟੀ ਮੈਂਬਰ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 11-11-2026

Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਦੀਵਾਲੀ ਮਨਾਈ ਅਗਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ
Ad Position 24