10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਦੀਵਾਲੀ ਮਨਾਈ

ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਰੈੱਡ ਕਰਾਸ ਵਲੋਂ ਚਲਾਏ ਜਾ ਰਹੇ ਉਮੀਦ ਉਮੰਗ ਉਜਾਲਾ ਸਕੂਲ ਫ਼ਰੀਦਕੋਟ ’ਚ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਮਾਸਟਰ ਗੁਰਮੇਲ ਸਿੰਘ, ਏਕਮ ਗੈਰੀ ਨੇ ਦੀਵਾਲ਼ੀ ਦਾ ਤਿਉਹਾਰ ਮਨਾਇਆ ਅਤੇ ਸਾਰੇ ਹੋਸਟਲ ’ਚ ਦੀਪਮਾਲਾ ਕੀਤੀ। ਇਸ ਮੌਕੇ ਬੱਚਿਆਂ ਨਾਲ ਧੂੰਆਂ ਰਹਿਤ ਪਟਾਕੇ ਚਲਾਏ ਗਏ।

Ad Position 21
No active advertisement
ਅਜੀਤ ਡੈਸਕ 11-11-2026
ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਰੈੱਡ ਕਰਾਸ ਵਲੋਂ ਚਲਾਏ ਜਾ ਰਹੇ ਉਮੀਦ ਉਮੰਗ ਉਜਾਲਾ ਸਕੂਲ ਫ਼ਰੀਦਕੋਟ ’ਚ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਤੇ ਬਜ਼ੁਰਗਾਂ ਨਾਲ ਮਾਸਟਰ ਗੁਰਮੇਲ ਸਿੰਘ, ਏਕਮ ਗੈਰੀ ਨੇ ਦੀਵਾਲ਼ੀ ਦਾ ਤਿਉਹਾਰ ਮਨਾਇਆ ਅਤੇ ਸਾਰੇ ਹੋਸਟਲ ’ਚ ਦੀਪਮਾਲਾ ਕੀਤੀ। ਇਸ ਮੌਕੇ ਬੱਚਿਆਂ ਨਾਲ ਧੂੰਆਂ ਰਹਿਤ ਪਟਾਕੇ ਚਲਾਏ ਗਏ। ਇਸ ਮੌਕੇ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਵੋਕੇਸ਼ਨਲ ਅਧਿਆਪਕਾਂ ਨੇ ਕਾਲੀ ਦੀਵਾਲੀ ਮਨਾ ਕੇ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ ਅਗਲੀ ਖ਼ਬਰ ਬਲਦੇਵ ਸਿੰਘ ਮੱਤਾ ਭਾਕਿਯੂ ਏਕਤਾ ਉਗਰਾਹਾਂ ਬਲਾਕ ਜੈਤੋ ਦੇ ਪ੍ਰਧਾਨ ਬਣੇ
Ad Position 24