10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸੁਖਬੀਰ ਸਿੰਘ ਬਾਦਲ ਦੀ ਕੋਟਕਪੂਰਾ ਫ਼ੇਰੀ ਅੱਜ

ਕੋਟਕਪੂਰਾ, 10 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਮਿਤੀ 11 ਨਵੰਬਰ 2026 ਦਿਨ ਬੁੱਧਵਾਰ ਬਾਅਦ ਦੁਪਹਿਰ 2 ਵਜੇ ਸੰਗਮ ਪੈਲੇਸ ਕੋਟਕਪੂਰਾ ਵਿਖੇ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਮੇਂ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਨੂੂੰ ਵਪਾਰ ਵਿਚ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਸਮਾਧਾਨ ਸਬੰਧੀ ਗੱਲਬਾਤ ਕਰਨਗੇ।

Ad Position 21
No active advertisement
ਸਹਾਨ ਸਿੰਘ ਬਾਜਵਾ ਪਿਤਾ: ਨਵਨਜੋਤ ਸਿੰਘ ਮਾਤਾ: ਕਰਮਜੀਤ ਕੌਰ ਵਾਸੀ: ਕੈਲਗਰੀ (ਕੈਨੇਡਾ) 11-11-2026
ਕੋਟਕਪੂਰਾ, 10 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਮਿਤੀ 11 ਨਵੰਬਰ 2026 ਦਿਨ ਬੁੱਧਵਾਰ ਬਾਅਦ ਦੁਪਹਿਰ 2 ਵਜੇ ਸੰਗਮ ਪੈਲੇਸ ਕੋਟਕਪੂਰਾ ਵਿਖੇ ਪਹੁੰਚ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਮੇਂ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਨੂੂੰ ਵਪਾਰ ਵਿਚ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਸਮਾਧਾਨ ਸਬੰਧੀ ਗੱਲਬਾਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ’ਚ ਦਿੱਲੀ ਇੰਟਰਨੈਸ਼ਨਲ ਸਕੂਲ ਅੱਵਲ ਅਗਲੀ ਖ਼ਬਰ ਵਿਆਹਾਂ ’ਚੋਂ ਅਲੋਪ ਹੋ ਰਹੀ ਪੀਪਣੀਆਂ ਵਾਲੇ ਬੈਂਡ ਦੀ ਮਿੱਠੀ ਗੂੰਜ ਰਵਾਇਤੀ ਬੈਂਡ ਵਜਾਉਣ ਵਾਲੇ ਕਲਾਕਾਰਾਂ ਦੇ ਰੁਜ਼ਗਾਰ ’ਤ...
Ad Position 24