14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਜੇਪਾਲ ਸੰਧੂ ਅਤੇ ਹੋਰਨਾਂ ਆਗੂਆਂ ਨੇ ਰਵਿੰਦਰ ਬਰਗਾੜੀ ਨਾਲ ਦੁੱਖ ਸਾਂਝਾ ਕੀਤਾ

ਬਰਗਾੜੀ, 14 ਨਵੰਬਰ (ਲਖਵਿੰਦਰ ਸ਼ਰਮਾ)-ਯੂਥ ਅਕਾਲੀ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਬਰਗਾੜੀ ਦੇ ਪਿਤਾ ਓਮ ਪ੍ਰਕਾਸ਼ ਸਾਬਕਾ ਪੰਚ ਦੇ ਅਕਾਲ ਚਲਾਣਾ ਕਰ ਜਾਣ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਜੇਪਾਲ ਸਿੰਘ ਸੰਧੂ ਕੋਟਕਪੂਰਾ, ਪ੍ਰੀਤਪਾਲ ਸਿੰਘ ਭਲੂਰੀਆ, ਹਰਦੀਪ ਸੰਧੂ ਬਰਗਾੜੀ, ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਸੀਰਾ ਸਿੰਘ ਬਰਾੜ, ਪ੍ਰਧਾਨ ਗੁਰਮੀਤ ਸਿੰਘ ਪੱਪੂ ਬਰਾੜ, ਮਾ. ਪ੍ਰਮੋਦ ਸ਼ਰਮਾ, ਜੈਪਾਲ ਸ਼ਰਮਾ, ਚਰਨਜੀਤ ਸ਼ਰਮਾ, ਯਾਦਵਿੰਦਰ ਸ਼ਰਮਾ, ਗੁਰਜੰਟ ਸ਼ਰਮਾ, ਗੁਰਦਾਸ ਰਾਮ ਸ਼ਰਮਾ, ਅਕਾਲੀ ਆਗੂ ਸੁਖਜਿੰਦਰ ਸਿੰਘ ਜ਼ੈਲਦਾਰ, ਡਾ.

Ad Position 21
No active advertisement
ਬਰਗਾੜੀ ਵਿਖੇ ਰਵਿੰਦਰ ਸ਼ਰਮਾ ਨਾਲ ਦੁੱਖ ਸਾਂਝਾ ਕਰਦੇ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਆਦਿ। ਤਸਵੀਰ : ਲਖਵਿੰਦਰ ਸ਼ਰਮਾ 15-11-2026
ਬਰਗਾੜੀ, 14 ਨਵੰਬਰ (ਲਖਵਿੰਦਰ ਸ਼ਰਮਾ)-ਯੂਥ ਅਕਾਲੀ ਆਗੂ ਰਵਿੰਦਰ ਸਿੰਘ ਰਵੀ ਸ਼ਰਮਾ ਬਰਗਾੜੀ ਦੇ ਪਿਤਾ ਓਮ ਪ੍ਰਕਾਸ਼ ਸਾਬਕਾ ਪੰਚ ਦੇ ਅਕਾਲ ਚਲਾਣਾ ਕਰ ਜਾਣ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਜੇਪਾਲ ਸਿੰਘ ਸੰਧੂ ਕੋਟਕਪੂਰਾ, ਪ੍ਰੀਤਪਾਲ ਸਿੰਘ ਭਲੂਰੀਆ, ਹਰਦੀਪ ਸੰਧੂ ਬਰਗਾੜੀ, ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਸੀਰਾ ਸਿੰਘ ਬਰਾੜ, ਪ੍ਰਧਾਨ ਗੁਰਮੀਤ ਸਿੰਘ ਪੱਪੂ ਬਰਾੜ, ਮਾ. ਪ੍ਰਮੋਦ ਸ਼ਰਮਾ, ਜੈਪਾਲ ਸ਼ਰਮਾ, ਚਰਨਜੀਤ ਸ਼ਰਮਾ, ਯਾਦਵਿੰਦਰ ਸ਼ਰਮਾ, ਗੁਰਜੰਟ ਸ਼ਰਮਾ, ਗੁਰਦਾਸ ਰਾਮ ਸ਼ਰਮਾ, ਅਕਾਲੀ ਆਗੂ ਸੁਖਜਿੰਦਰ ਸਿੰਘ ਜ਼ੈਲਦਾਰ, ਡਾ. ਸਤਨਾਮ ਸਿੰਘ ਸਿੱਧੂ, ਮੈਂਗਲ ਸਿੰਘ ਬਰਾੜ, ਸਾਬਕਾ ਸਰਪੰਚ ਭਗਵਾਨ ਸਿੰਘ, ਡਾ. ਜਗਦੇਵ ਸਿੰਘ ਨਿਆਮੀਵਾਲਾ, ਅੰਗਰੇਜ਼ ਸਿੰਘ ਝੱਖੜਵਾਲਾ, ਪਿਆਰਾ ਸਿੰਘ ਰਣ ਸਿੰਘ ਵਾਲਾ, ਬਲਬਹਾਦਰ ਗੋਂਦਾਰਾ, ਗੁਰਬਿੰਦਰ ਸਿੰਘ ਬਰਾੜ ਰੋੜੀਕਪੂਰਾ, ਅਮਰਜੀਤ ਸਿੰਘ, ਆਪ ਆਗੂ ਨੀਲਾ ਸਿੰਘ, ਐਡਵੋਕੇਟ ਜਸਮੇਲ ਸਿੰਘ ਬਰਾੜ, ਕੇਵਲ ਸ਼ਰਮਾ, ਗੁਰਸੇਵਕ ਸਿੰਘ, ਸੀਰਾ ਸਿੰਘ, ਰਜਿੰਦਰ ਢਿੱਲੋਂ ਆਦਿ ਨੇ ਰਵਿੰਦਰ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਿਰੋਲ ਸੇਵਾ ਆਰਗੇਨਾਈਜੇਸ਼ਨ ਵਲੋਂ ਸਨਮਾਨ ਤੇ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਦਿਆਰਥੀਆਂ ਨੇ ਐਚ.ਆਈ.ਵੀ ਅਤੇ ਨਸ਼ਿਆਂ ਨੂੰ ਰੋਕਣ ਲਈ ਜਾਗਰੂਕਤਾ ਰੈਲੀ ਕੱਢੀ
Ad Position 24