16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕੱਤਰਤਾ ਭਾਈ ਪਰਵਿੰਦਰ ਸਿੰਘ ਝੋਟੇ ਦੀ ਯਾਦ ’ਚ ਪੰਜ ਮਿੰਟ ਦਾ ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਸੰਬੰਧਿਤ ਆਗੂਆਂ ਸੁਖਵਿੰਦਰ ਸਿੰਘ ਸੰਧੂ ਵਾਸੀ ਬਾਬਾ ਬਿਧੀ ਚੰਦ ਨਗਰ ਕਬਰਵਾਲਾ ਰੋਡ ਅਤੇ ਹਰਮਨਦੀਪ ਸਿੰਘ ਬਰਾੜ ਵਾਸੀ ਪੱਤੀ ਪੁਜਾਰੀਆਂ ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕੱਤਰਤਾ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਸਾਥੀਆਂ ਨੇ ਭਾਈ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਉਨ੍ਹਾਂ ਦੀ ਯਾਦ ਵਿਚ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਸੰਬੰਧਿਤ ਆਗੂਆਂ ਸੁਖਵਿੰਦਰ ਸਿੰਘ ਸੰਧੂ ਵਾਸੀ ਬਾਬਾ ਬਿਧੀ ਚੰਦ ਨਗਰ ਕਬਰਵਾਲਾ ਰੋਡ ਅਤੇ ਹਰਮਨਦੀਪ ਸਿੰਘ ਬਰਾੜ ਵਾਸੀ ਪੱਤੀ ਪੁਜਾਰੀਆਂ ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਇਕੱਤਰਤਾ ਕੀਤੀ ਗਈ। ਇਸ ਮੌਕੇ ਇਕੱਠੇ ਹੋਏ ਸਾਥੀਆਂ ਨੇ ਭਾਈ ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਪੰਜ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਉਨ੍ਹਾਂ ਦੀ ਯਾਦ ਵਿਚ ਅਰਦਾਸ ਕੀਤੀ। ਇਸ ਮੌਕੇ ਆਗੂਆਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਰਾਣੇ ਰਾਜਨੀਤਕ ਆਗੂਆਂ ਦੀਆਂ ਗਤੀਵਿਧੀਆਂ ਪ੍ਰਤੀ ਸੁਚੇਤ ਰਹਿਣ ਅਤੇ ਸੋਚ-ਸਮਝ ਕੇ ਫ਼ੈਸਲੇ ਲੈਣ। ਉਨ੍ਹਾਂ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਵਧ ਰਹੇ ਨਸ਼ਿਆਂ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਤੇ ਨੌਜਵਾਨਾਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ- ਹਨੀ ਫ਼ੱਤਣਵਾਲਾ ਅਗਲੀ ਖ਼ਬਰ ਮਲੋਟ ਵਿਖੇ ‘ਮੈਂ ਸੇ ਹਮ ਤੱਕ’ ਨਾਟਕ ਦੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ
Ad Position 24