19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਗਵੰਤ ਮਾਨ ਦੀ ਵਧ ਰਹੀ ਹਰਮਨ ਪਿਆਰਤਾ ਤੋਂ ਵਿਰੋਧੀ ਡਾਢੇ ਪ੍ਰੇਸ਼ਾਨ : ਡਾ. ਹਰਪਾਲ ਸਿੰਘ ਢਿੱਲਵਾਂ

ਪੰਜਗਰਾਈਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸੂਬੇ ਦੇ ਮੁੱਖ ਭਗਵੰਤ ਮਾਨ ਨੇ ਆਪਣੇ ਸੁਚੱਜੀ ਕਾਰਜਸ਼ੈਲੀ ਨਾਲ਼ ਲੋਕ ਮਨਾ ’ਚ ਅਜਿਹੀ ਥਾਂ ਬਣਾਈ ਹੈ ਕਿ ਦਿਨ-ਬ-ਦਿਨ ਉਨ੍ਹਾਂ ਦੀ ਹਰਮਨ ਪਿਆਰਤਾ ਵਧ ਰਹੀ ਹੈ। ਜਿਸ ਕਰਕੇ ਉਨ੍ਹਾਂ ਦੇ ਸਿਆਸੀ ਵਿਰੋਧੀ ਡਾਢੇ ਪ੍ਰੇਸ਼ਾਨ ਹਨ ਤੇ ਉਨ੍ਹਾਂ ਦੇ ਅਕਸ ਨੂੰ ਵਿਗਾੜਨ ਲਈ ਆਏ ਦਿਨ ਕੋਝੀਆਂ ਹਰਕਤਾਂ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-11-2026
ਪੰਜਗਰਾਈਂ ਕਲਾਂ, 19 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸੂਬੇ ਦੇ ਮੁੱਖ ਭਗਵੰਤ ਮਾਨ ਨੇ ਆਪਣੇ ਸੁਚੱਜੀ ਕਾਰਜਸ਼ੈਲੀ ਨਾਲ਼ ਲੋਕ ਮਨਾ ’ਚ ਅਜਿਹੀ ਥਾਂ ਬਣਾਈ ਹੈ ਕਿ ਦਿਨ-ਬ-ਦਿਨ ਉਨ੍ਹਾਂ ਦੀ ਹਰਮਨ ਪਿਆਰਤਾ ਵਧ ਰਹੀ ਹੈ। ਜਿਸ ਕਰਕੇ ਉਨ੍ਹਾਂ ਦੇ ਸਿਆਸੀ ਵਿਰੋਧੀ ਡਾਢੇ ਪ੍ਰੇਸ਼ਾਨ ਹਨ ਤੇ ਉਨ੍ਹਾਂ ਦੇ ਅਕਸ ਨੂੰ ਵਿਗਾੜਨ ਲਈ ਆਏ ਦਿਨ ਕੋਝੀਆਂ ਹਰਕਤਾਂ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਬਿਜਲੀ ਬਿੱਲਾਂ ਦੀ ਕਟੌਤੀ, ਮਾਵਾਂ-ਧੀਆਂ ਸਤਿਕਾਰ ਯੋਜਨਾ, 10 ਲੱਖ ਦੀ ਰਾਸ਼ੀ ਦਾ ਸਿਹਤ ਬੀਮਾ ਅਤੇ ਸਿੱਖਿਆ ਕ੍ਰਾਂਤੀ ਵਰਗੀਆਂ ਪ੍ਰਾਪਤੀਆਂ ਭਗਵੰਤ ਮਾਨ ਦੀ ਸਰਕਾਰ ਦੇ ਹਿੱਸੇ ਆਈਆਂ ਹਨ ਪ੍ਰੰਤੂ 70 ਸਾਲਾਂ ’ਚ ਵਿਕਾਸ ਦੇ ਨਾਂਅ ਲੋਕਾਂ ਨੂੰ ਮੂਰਖ ਬਣਾਉਣ ਵਾਲੇ ਵਿਰੋਧੀਆਂ ਨੂੰ ਸੂਬੇ ਦਾ ਵਿਕਾਸ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸੂਬੇ ਲੋਕ ਸਿਆਣਾ ਹੋ ਚੁੱਕੇ ਹਨ ਤੇ ਉਨ੍ਹਾਂ ਨੂੰ ਸਰਕਾਰ ਦੇ ਕੰਮਾਂ ਦੀ ਕਦਰ ਹੈ , ਜਿਸ ਕਰਕੇ ਉਹ ਮੁੜ ਸੂਬੇ ਅੰਦਰ ਪੰਜਾਬ ਦੀ ਸਰਕਾਰ ਲਿਆਉਣ ਲਈ ਵਚਨਬੱਧ ਹਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਸੜਕ ਰੋਡ ਸੇਫ਼ਟੀ (ਰਾਹਤ ਵੀਰ ਸਕੀਮ) ਸੰਬੰਧੀ ਟ੍ਰੈਫ਼ਿਕ ਪੁਲਿਸ ਨੇ ਲੋਕਾਂ ਨੂੰ ਜਾਗਰੂਕ ਕੀਤਾ
Ad Position 24