ਹਰਜਿੰਦਰ ਸਿੰਘ ਧਾਮੀ ਐਸ.ਜੀ.ਪੀ.ਸੀ. ਦੇ ਮੁੜ ਪ੍ਰਧਾਨ ਬਣਨ ’ਤੇ ਅਕਾਲੀਆਂ ’ਚ ਖੁਸ਼ੀ ਦੀ ਲਹਿਰ
ਜੈਤੋ , 20 ਨਵੰਬਰ ( ਗੁਰਚਰਨ ਸਿੰਘ ਗਾਬੜੀਆ )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐਸ . ਜੀ .
ਜੈਤੋ , 20 ਨਵੰਬਰ ( ਗੁਰਚਰਨ ਸਿੰਘ ਗਾਬੜੀਆ )- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐਸ . ਜੀ . ਪੀ . ਸੀ . ਦਾ 6 ਵੀਂ ਵਾਰ ਪ੍ਰਧਾਨ ਚੁਣੇ ਜਾਣ ’ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ । ਇਸ ਮੌਕੇ ਸਾਬਕਾ ਸੰਸਦੀ ਮੈਂਬਰ ਮਨਤਾਰ ਸਿੰਘ ਬਰਾੜ , ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ , ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ , ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ , ਤਰਲੋਚਨ ਸਿੰਘ ਦੁੱਲਟ ਭਗਤੂਆਣਾ , ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ , ਪਰਗਟ ਸਿੰਘ ਡੋਡ , ਨਿਰਮਲ ਸਿੰਘ ਵੜਿੰਗ ਡੋਡ , ਜਸਪਾਲ ਸਿੰਘ ਕਾਂਟਾ , ਜਥੇਦਾਰ ਬੂਟਾ ਸਿੰਘ ਸਰਾਵਾਂ , ਬੀਬੀ ਅਮਰਜੀਤ ਕੌਰ ਪੰਜਗਰਾਈਂ , ਮਨਦੀਪ ਸਿੰਘ ਰੂਬੀ ਪੰਜਗਰਾਈਂ , ਬਲਵੰਤ ਸਿੰਘ ਬਰਾੜ ਕਰੀਰਵਾਲੀ , ਹਰਚਰਨ ਸਿੰਘ ਬਾਠ ਕਰੀਰਵਾਲੀ , ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ , ਰਾਜਪਾਲ ਸਿੰਘ ਡੇਲਿਆਂਵਾਲੀ , ਪ੍ਰੀਤਮ ਸਿੰਘ ਬਰਾੜ ਕੋਠੇ ਕੇਹਰ ਸਿੰਘ , ਗੁਰਮੀਤ ਸਿੰਘ ਬਰਾੜ ਜੈਤੋ , ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ , ਡਾ . ਸਤਨਾਮ ਸਿੰਘ ਨਿਆਮੀਵਾਲਾ , ਮਨਦੀਪ ਸਿੰਘ ਰੂਬੀ ਬਰਾੜ ਪੰਜਗਰਾਈਂ , ਗੁਰਤੇਗਪਾਲ ਸਿੰਘ ਸੀਰਾ ਕੋਠੇ ਕੇਹਰ ਸਿੰਘ ਵਾਲੇ , ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ , ਗੁਰਮੀਤ ਸਿੰਘ ਬਰਾੜ ਕਰੀਰਵਾਲੀ , ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ , ਸੁਖਪਾਲ ਸਿੰਘ ਮੱਤਾ , ਜਗਜੀਤ ਸਿੰਘ ਸੰਧੂ ਮੱਤਾ , ਦਰਸ਼ਨ ਸਿੰਘ ਸਿੱਧੂ ਝੱਖੜਵਾਲਾ , ਜਸਵਿੰਦਰ ਸਿੰਘ ਢਿੱਲੋਂ ਝੱਖੜਵਾਲਾ , ਕੁਲਵੰਤ ਸਿੰਘ ਬਰਾੜ ਰੋੜੀਕਪੂਰਾ , ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ , ਜਸਵਿੰਦਰ ਸਿੰਘ ਰੋੜੀਕਪੂਰਾ , ਸੁਖਜਿੰਦਰ ਸਿੰਘ ਰਾਮੇਆਣਾ , ਸਿਕੰਦਰ ਸਿੰਘ ਗਿੱਲ ਰਾਮੇਆਣਾ , ਪ੍ਰੇਮਜੀਤ ਸਿੰਘ ਔਲਖ ਰਾਮੇਆਣਾ , ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ , ਨਗਿੰਦਰ ਸਿੰਘ ਮਾਨ ਡੇਲਿਆਂਵਾਲੀ , ਗਗਨਦੀਪ ਸਿੰਘ ਮੱਤਾ , ਜਸਵਿੰਦਰ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ , ਸਾਬਕਾ ਸਰਪੰਚ ਹਰਪਾਲ ਸਿੰਘ ਰੋਮਾਣਾ ਅਲਬੇਲ ਸਿੰਘ , ਬੇਅੰਤ ਸਿੰਘ ਬਹਿਬਲ ਕਲਾਂ , ਮਨਦੀਪ ਸਿੰਘ ਮਨੀ ਬਹਿਬਲ ਕਲਾਂ , ਜਗਸੀਰ ਸਿੰਘ ਢਿੱਲੋਂ ਬਾਜਾਖਾਨਾ , ਜਗਜੀਤ ਸਿੰਘ ਸੰਧੂ ਮੱਤਾ , ਪਿ੍ਥੀਪਾਲ ਸਿੰਘ ਗਿੱਲ ਰਾਮੇਆਣਾ , ਡਾ . ਜਸਪਾਲ ਸਿੰਘ ਦਲ ਸਿੰਘ ਵਾਲਾ , ਮੈਨੇਜਰ ਜਸਪਾਲ ਸਿੰਘ ਗੁਰੂ ਕੀ ਢਾਬ , ਹਰਿੰਦਰ ਸਿੰਘ ਮੱਕੜ , ਅਮਰਜੀਤ ਸਿੰਘ ਮੱਕੜ , ਗੁਰਮੀਤ ਸਿੰਘ ਕਾਲੂ , ਅਮਰਜੀਤ ਸਿੰਘ ਮੱਕੜ ਅਤੇ ਗੁਰਪ੍ਰੀਤ ਸਿੰਘ ਟੋਜੀ ਮੱਕੜ ਆਦਿ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆ ਹੋਇਆ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 6 ਵੀਂ ਵਾਰ ਪ੍ਰਧਾਨ ਬਣ ’ ਤੇ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ।