20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਦਿਆਰਥੀਆਂ ਦਾ ਦੋ ਰੋਜ਼ਾ ਵਿੱਦਿਅਕ ਫੇਰਾ

ਸਾਦਿਕ, 20 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸੂਬੇਦਾਰ ਮਹਿੰਦਰ ਸਿੰਘ ਮੈਮੋ. ਪਬਲਿਕ ਸੀਨੀ.

Ad Position 21
No active advertisement
ਅਜੀਤ ਡੈਸਕ 21-11-2026
ਸਾਦਿਕ, 20 ਨਵੰਬਰ (ਗੁਰਭੇਜ ਸਿੰਘ ਚੌਹਾਨ)-ਸੂਬੇਦਾਰ ਮਹਿੰਦਰ ਸਿੰਘ ਮੈਮੋ. ਪਬਲਿਕ ਸੀਨੀ. ਸੈਕੰ. ਸਕੂਲ ਝੋਟੀਵਾਲਾ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਹੋਰ ਵਾਧਾ ਕਰਨ ਲਈ ਦੋ ਰੋਜ਼ਾ ਵਿੱਦਿਅਕ ਫੇਰਾ ਲਗਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਦੀ ਜਾਣਕਾਰੀ ਲਈ ਹਰ ਸਾਲ ਟੂਰ ਪ੍ਰੋਗਰਾਮ ਉਲੀਕੇ ਜਾਂਦੇ ਹਨ। ਜਿਸ ਸਬੰਧੀ ਪਿਛਲੇ ਦਿਨੀਂ ਇਕ ਟੂਰ ਸ੍ਰੀ ਸੁਲਤਾਨਪੁਰ ਲੋਧੀ, ਸਾਇੰਸ ਸਿਟੀ ਕਪੂਰਥਲਾ, ਸ੍ਰੀ ਅਨੰਦਪੁਰ ਸਾਹਿਬ, ਰਾਕ ਗਾਰਡਨ ਚੰਡੀਗੜ੍ਹ, ਸੁਖਨਾ ਲੇਕ ਚੰਡੀਗੜ੍ਹ ਅਤੇ ਅਲਾਂਟੇ ਮਾਲ ਚੰਡੀਗੜ੍ਹ ਦਾ ਫੇਰਾ ਲਗਾਵਾਇਆ ਗਿਆ। ਜਿਸ ਵਿਚ ਸਕੂਲ ਦੇ 90 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਫੇਰੇ ਦੌਰਾਨ ਵਿਦਿਆਰਥੀਆਂ ਨੇ ਅਹਿਮ ਜਾਣਕਾਰੀ ਪ੍ਰਾਪਤ ਕੀਤੀ । ਇਸ ਫੇਰੇ ਦਾ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੇ ਅਨੰਦ ਮਾਣਿਆ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਉਮੀਦਵਾਰ ਰਣਧੀਰ ਸਿੰਘ ਧੀਰਾ ਖੁੱਡੀਆਂ ਵਲੋਂ ਰੋਡ ਸ਼ੋਅ ਅਗਲੀ ਖ਼ਬਰ ਸਵੀਪ ਮੁਕਾਬਲੇ ’ਚ ਕੰਨਿਆ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਬਾਜ਼ੀ ਮਾਰੀ
Ad Position 24