ਫ਼ਰੀਦਕੋਟ ਵਿਚ ਕੰਨਾਂ ਦੇ ਮੁਫ਼ਤ ਟੈਸਟ 22 ਨੂੰ
ਬਠਿੰਡਾ, 20 ਨਵੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਵਧੀਆ ਤੇ 55 ਫੀਸਦੀ ਛੋਟ ਉਪਰ 22 ਨਵੰਬਰ ਦਿਨ ਐਤਵਾਰ ਨੂੰ ਹੋਟਲ ਟਰੰਪ ਪਲਾਜ਼ਾ, ਕੋਟਕਪੂਰਾ ਰੋਡ, ਨੇੜੇ ਸਦਰ ਥਾਣਾ ਫਰੀਦਕੋਟ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
21-11-2026