09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਦੁੱਧ ਦਾ ਲੰਗਰ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਰੁਪਾਣਾ, 1 ਜਨਵਰੀ (ਜਗਜੀਤ ਸਿੰਘ)-ਨਵੇਂ ਸਾਲ ਦੀ ਆਮਦ 'ਤੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਰੁਪਾਣਾ ਦੇ ਬਰਾੜ ਪਰਿਵਾਰਾਂ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸੇਵਾਦਾਰਾਂ ਵਲੋਂ ਹਰ ਪਿੰਡ ਵਾਸੀ ਨੂੰ ਰੋਕ ਕੇ ਦੁੱਧ ਦਾ ਲੰਗਰ ਛਕਾਇਆ ਗਿਆ | ਇਸ ਮੌਕੇ ਬਲਤੇਜ ਸਿੰਘ, ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਪਾਲ ਸਿੰਘ, ਸੇਵਕ ਸਿੰਘ, ਸੁਖਜੀਤ ਸਿੰਘ, ਬਲਰਾਜ ਸਿੰਘ, ਇੰਦਰਪਾਲ ਸਿੰਘ, ਧੀਰਾ, ਗੁਰਚਰਨ ਸਿੰਘ, ਨਿਰਮਲ ਸਿੰਘ, ਬਿੱਟੂ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਦੇ ਨਵੇਂ ਕਾਨੂੰਨ ਬਾਰੇ ਵਿਰੋਧੀ ਸਿਆਸੀ ਪਾਰਟੀਆਂ ਕਰ ਰਹੀਆਂ ਗੁੰਮਰਾਹ-ਚੀਮਾ ਅਗਲੀ ਖ਼ਬਰ 31 ਜਨਵਰੀ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਮਹੀਨਾ
Ad Position 24