11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਰਕਾਰੀ ਆਈ. ਟੀ. ਆਈ. ਵਿਖੇ ਅਪ੍ਰੈਂਟਿਸਸ਼ਿਪ ਮੇਲਾ ਅੱਜ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਲੰਬੀ, 8 ਮਾਰਚ (ਮੇਵਾ ਸਿੰਘ)-ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ 9 ਮਾਰਚ 2026 ਸਵੇਰੇ 9:30 ਵਜੇ ਅਪ੍ਰੈਂਟਿਸਸ਼ਿਪ ਮੇਲਾ 2026 ਲਗਾਇਆ ਜਾ ਰਿਹਾ ਹੈ | ਮੇਲੇ ਦਾ ਮੁੱਖ ਉਦੇਸ਼ ਆਈ.ਟੀ.ਆਈ. ਪਾਸ ਵਿਦਿਆਰਥੀਆਂ ਤੇ ਹੋਰ ਯੋਗ ਉਮੀਦਵਾਰਾਂ ਨੂੰ ਉਦਯੋਗਾਂ ਨਾਲ ਜੋੜ ਕੇ ਅਪ੍ਰੈਂਟਿਸਸ਼ਿਪ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਤਜਰਬੇ ਦੇ ਨਾਲ ਰੋਜ਼ਗਾਰ ਦੇ ਵਧੀਆ ਮੌਕੇ ਮਿਲ ਸਕਣ |
Ad Position 22
No active advertisement
ਪਿਛਲੀ ਖ਼ਬਰ ਆਖ਼ਰ ਨਹਿਰੀ ਵਿਭਾਗ ਨੇ ਨਵੇਂ ਬਣੇ ਪੁਲਾਂ ਨੂੰ ਤਕਨੀਕੀ ਢੰਗ ਨਾਲ ਬਣਾਉਣ ਦਾ ਕੰਮ ਕੀਤਾ ਚਾਲੂ ਅਗਲੀ ਖ਼ਬਰ ਤਿੰਨ ਟਰਾਂਸਫ਼ਾਰਮਰ ਚੋਰੀ
Ad Position 24