ਬਰਗਾੜੀ, 8 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਨਿਵਾਸੀ ਇੰਸ. ਰਣਜੀਤ ਸਿੰਘ ਸਿੱਧੂ ਭਾਈਕੇ ਪੁੱਤਰ ਸਵ. ਗੁਰਚਰਨ ਸਿੰਘ ਸਿੱਧੂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਫ਼ਰੀਦਕੋਟ) ਵਿਖੇ ਮਿਤੀ 10 ਮਾਰਚ 2026 ਦਿਨ ਮੰਗਲਵਾਰ ਨੂੰ ਹੋਵੇਗੀ |