13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਾਰਿਸ਼ ਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ-ਹਨੀ ਫ਼ੱਤਣਵਾਲਾ

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਬੇਮੌਸਮੀ ਬਾਰਿਸ਼ ਤੇ ਹਨੇਰੀ ਨਾਲ ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ | ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਸਮੇਂ ਇਸ ਸੰਬੰਧੀ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਦੱਸਿਆ ਕਿ ਲਗਾਤਾਰ ਮੌਸਮ ਦੀ ਖ਼ਰਾਬੀ ਕਾਰਨ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ, ਪਰ ਕੁਝ ਪਿੰਡਾਂ 'ਚ ਗੜ੍ਹੇਮਾਰੀ ਨੇ ਕਣਕ ਦੀ ਫ਼ਸਲ ਨੂੰ ਤਬਾਹ ਕਰ ਦਿੱਤਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੰਬੰਧੀ ਤੁਰੰਤ ਗਿਰਦਾਵਰੀ ਕਰਵਾ ਕੇ 100 ਪ੍ਰਤੀਸ਼ਤ ਖ਼ਰਾਬ ਹੋਈ ਫ਼ਸਲ ਦਾ 50,000 ਪ੍ਰਤੀ ਏਕੜ ਤੇ ਬਾਕੀ ਨੁਕਸਾਨੀ ਫ਼ਸਲ ਦਾ 10 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਮਿਊਜ਼ਿਕ ਲਵਰਜ਼ ਗਰੁੱਪ ਵਲੋਂ ਗੀਤਾਂ ਭਰੀ ਸ਼ਾਮ ਕੱਲ੍ਹ
Ad Position 24