13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੀਨੀਅਰ ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਬੇਵਕਤੀ ਮੌਤ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਸੰਗਤ ਮੰਡੀ, 3 ਅਪ੍ਰੈਲ (ਸੁਖਤੇਜ ਧਾਲੀਵਾਲ)-ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਬਠਿੰਡਾ ਦੇ ਸਾਬਕਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਦੀ ਬੀਤੇ ਕੱਲ੍ਹ ਪਾਣੀਪਤ ਨੇੜੇ ਸੜਕ ਹਾਦਸੇ 'ਚ ਹੋਈ ਬੇਵਕਤੀ ਮÏਤ ਨਾਲ ਸਮੁੱਚੀ ਕਾਂਗਰਸ ਪਾਰਟੀ ਨੂੰ ਜਿਥੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਉਥੇ ਉਨ੍ਹਾਂ ਨਾਲ ਸੰਦੇਹ ਰੱਖਣ ਵਾਲੇ ਹਰ ਵਿਅਕਤੀ ਨੂੰ ਭਾਰੀ ਸੱਟ ਲੱਗੀ ਹੈ¢ ਖੁਸ਼ਬਾਜ ਸਿੰਘ ਜਟਾਣਾ ਪਾਰਟੀ ਦੇ ਨਿਧੜਕ ਜਰਨੈਲ ਸਨ ਅਤੇ ਹਮੇਸ਼ਾ ਚੜ੍ਹਦੀ ਕਲ੍ਹਾ ਵਿਚ ਰਹਿ ਕੇ ਲੋਕਾਂ ਦੇ ਹਰ ਦੁਖ ਸੁਖ ਵਿਚ ਸ਼ਰੀਕ ਹੁੰਦੇ ਸਨ¢ ਉਨ੍ਹਾਂ ਦੇ ਬੇਵਕਤੇ ਤੁਰ ਜਾਣ ਤੇ ਕਾਂਗਰਸ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪਿੰਡ ਪਥਰਾਲਾ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਪਥਰਾਲਾ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸੀਨੀਅਰ ਕਾਂਗਰਸੀ ਆਗੂ ਜੀਵਨਜੋਤ ਕÏਰ, ਹਰਵਿੰਦਰ ਸਿੰਘ ਲਾਡੀ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ, ਪਿੰਡ ਡੂੰਮਵਾਲੀ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਟੋਨੀ, ਸਾਬਕਾ ਸਰਪੰਚ ਹਰਦੀਪ ਸਿੰਘ ਮੁਹਾਲਾਂ ਕੁਲਵਿੰਦਰ ਸਿੰਘ ਰਾਏਕੇ, ਮਾਰਕੀਟ ਕਮੇਟੀ ਸੰਗਤ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਮਾਨ, ਪਿੰਟੂ ਸ਼ਰਮਾ, ਬਿੱਟੂ ਸ਼ਰਮਾ ਮਹਿਤਾ, ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦੇ ਸ਼ਹਿਰੀ ਪ੍ਰਧਾਨ, ਸੁਸ਼ੀਲ ਕੁਮਾਰ ਗੋਲਡੀ, ਗੋਪਾਲ ਸਿੰਘ ਕੋਟਫੱਤਾ, ਹਰਕੇਵਲ ਸਿੰਘ ਬਾਜਕ, ਬਲਦੇਵ ਸਿੰਘ ਨੰਬਰਦਾਰ ਜੰਡੀਆਂ, ਸਾਬਕਾ ਸਰਪੰਚ ਧਰਮਪਾਲ ਸਿੰਘ ਗੁਰਥੜੀ, ਰਛਪਾਲ ਸਿੰਘ ਮਾਨ, ਜਗਤਰਨ ਸਿੰਘ ਗਰੇਵਾਲ, ਮੈਂਬਰ ਸਿੰਘ, ਜਗਤਾਰ ਸਿੰਘ ਕੋਟਗੁਰੂ, ਸਰਪੰਚ ਅਮਰੀਕ ਸਿੰਘ ਫੁੱਲੋ ਮਿੱਠੀ, ਸਾਬਕਾ ਸਰਪੰਚ ਬਲਵੀਰ ਸਿੰਘ ਵੀਰਾ, ਕÏਰ ਸਿੰਘ ਜੱਸੀ, ਦਵਿੰਦਰ ਸਿੰਘ ਭਾਊ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਪੱਕਾ, ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਇਸ ਦੁੱਖ ਦੀ ਘੜੀ ਵਿਚ ਸ਼ਾਮਿਲ ਹੋਕੇ ਜਟਾਣਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ¢

Ad Position 22
No active advertisement
ਪਿਛਲੀ ਖ਼ਬਰ 6.29 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦਾ ਹੋਇਆ ਅੰਤਿਮ ਸੰਸਕਾਰ
Ad Position 24