ਜੈਤੋ, 10 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਅਕਾਲੀ ਆਗੂ ਇੰਦਰਜੀਤ ਸ਼ਰਮਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਮੌਤ 'ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਜਗਰੂਪ ਸਿੰਘ ਬਰਾੜ, ਹਰਿੰਦਰ ਸਿੰਘ ਮੱਕੜ, ਗੁਰਪ੍ਰੀਤ ਸਿੰਘ ਟੋਜੀ ਮੱਕੜ, ਕਾਂਗਰਸੀ ਆਗੂ ਜਸਵਿੰਦਰ ਸਿੰਘ ਮੱਤਾ, ਹਰਜਿੰਦਰ ਸਿੰਘ ਲਾਲੀ ਚੰਦਭਾਨ, ਜਥੇਦਾਰ ਬੂਟਾ ਸਿੰਘ ਬਰਾੜ ਸਰਾਵਾਂ, ਮੈਨੇਜਰ ਮੁਕੰਦ ਸਿੰਘ ਸਰਾਵਾਂ, ਪ੍ਰਗਟ ਸਿੰਘ ਡੋਡ, ਜਗਜੀਤ ਸਿੰਘ ਸੰਧੂ ਮੱਤਾ, ਮਨਦੀਪ ਸਿੰਘ ਰੂਬੀ ਪੰਜਗਰਾਈਾ, ਯੂਥ ਕਾਂਗਰਸ ਦੇ ਆਗੂ ਮਨਜਿੰਦਰ ਸਿੰਘ ਹੈਪੀ ਰੋਮਾਣਾ, ਡਾ. ਮੁਹੰਮਦ ਸਲੀਮ ਖਿਲਜੀ, ਡਾ. ਮੁਹੰਮਦ ਰਿਜ਼ਵਾਨ ਖਿਲਜੀ, ਸੁਖਪਾਲ ਸਿੰਘ ਬਰਾੜ ਆੜ੍ਹਤੀਆ ਮੱਤਾ, ਜਗਜੀਤ ਸਿੰਘ ਸੰਧੂ ਮੱਤਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਪਿ੍ਥੀਪਾਲ ਸਿੰਘ ਗਿੱਲ ਰਾਮੇਆਣਾ, ਬਲਵਿੰਦਰ ਸਿੰਘ ਮਲਹੋਤਰਾ ਰਾਮੇਆਣਾ, ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਗੁਰਮੇਲ ਸਿੰਘ ਬਰਾੜ ਰੋੜੀਕਪੂਰਾ, ਕੁਲਵੰਤ ਸਿੰਘ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਮੇਜਰ ਸਿੰਘ ਗੋਂਦਾਰਾ ਰਾਮੂੰਵਾਲਾ ਤੇ ਰਾਜਵੀਰ ਸਿੰਘ ਮੱਤਾ ਆਦਿ ਆਗੂਆਂ ਨੇ ਸ਼ਰਮਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |