ਸੰਧਵਾਂ ਵਲੋਂ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਅਪਣਾਉਣ ਦਾ ਸੱਦਾ
ਅਜੀਤ ਡੈਸਕ
11-04-2026
ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀ ਯੋਗ ਅਗਵਾਈ ਤੇ ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਦੀ ਨਿਗਰਾਨੀ ਹੇਠ ਕੈਂਪ ਦਾ ਸੁਚੱਜਾ ਆਯੋਜਨ ਕੀਤਾ ਗਿਆ | ਮੰਚ ਸੰਚਾਲਨ ਡਾ. ਨਵਪ੍ਰੀਤ ਸਿੰਘ ਅਤੇ ਡਾ. ਭੂਪੇਸ਼ ਜੋਸ਼ੀ ਨੇ ਕੀਤਾ | ਇਸ ਮੌਕੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਡਾ. ਅਵੀਨਿੰਦਰਪਾਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਰਣਬੀਰ ਸਿੰਘ, ਡਾ. ਯਾਦਵਿੰਦਰ ਸਿੰਘ, ਰਮਨਦੀਪ ਸਿੰਘ ਮੁਮਾਰਾ, ਸੁਖਵੰਤ ਸਿੰਘ ਪੱਕਾ, ਗੈਰੀ ਵਾੜਿੰਗ ਆਦਿ ਹਾਜ਼ਰ ਸਨ |