08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਸਾਦਿਕ, 10 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਐਨ.ਐਸ.ਐਸ ਵਿਭਾਗ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੀਤਿੰਦਰ ਕੌਰ ਗੋਂਦਾਰਾ ਨੇ ਦੱਸਿਆ ਕਿ ਸਰੀਰਕ ਸਿੱਖਿਆ ਵਿਭਾਗ ਦੇ ਪੋ੍ਰ. ਜੁਗਰਾਜ ਸਿੰਘ ਦੀ ਅਗਵਾਈ 'ਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਬਜੀਤ ਸਿੰਘ ਡੋਡ (ਇਤਿਹਾਸ ਵਿਭਾਗ) ਵਲੋਂ ਸਿਹਤ ਸਬੰਧੀ ਵਿਦਿਆਰਥੀਆਂ ਨੂੰ ਉਚੇਚੇ ਤੌਰ 'ਤੇ ਲੈਕਚਰ ਦਿੱਤਾ ਗਿਆ | ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਜਗਰਾਜ ਸਿੰਘ ਨੇ ਨੌਜਵਾਨਾਂ ਨੂੰ ਚੰਗੀ ਸਿਹਤ ਲਈ ਕਸਰਤ ਕਰਨ ਤੇ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ | ਇਸ ਮੌਕੇ ਪ੍ਰੋ. ਗੁਰਜੰਟ ਸਿੰਘ, ਪ੍ਰੋ. ਜਸ਼ਨਦੀਪ ਕੌਰ, ਪ੍ਰੋ. ਰੋਜ਼ੀ ਗਿਰਧਰ, ਪ੍ਰੋ. ਰੰਜੂ ਬਾਲਾ, ਪ੍ਰੋ. ਹਰਵਿੰਦਰ ਪਾਲ ਸਿੰਘ, ਪ੍ਰੋ. ਮਨਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੇ ਨਵੇਂ ਸ਼ੈਸਨ ਦੀ ਸ਼ੁਰੂਆਤ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ
Ad Position 24