07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਲਈ ਤਾਇਨਾਤ ਅਮਲੇ ਨੂੰ ਸਹਿਯੋਗ ਦਿੱਤਾ ਜਾਵੇ-ਏ.ਡੀ.ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇ.ਵਿ.) ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰ ਵਲੋਂ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਘਰ-ਘਰ ਜਾ ਕੇ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ 15 ਅਪ੍ਰੈਲ ਤੋਂ 31 ਮਈ 2026 ਤੱਕ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਨਗਣਨਾ ਲਈ ਲੋੜੀਂਦੇ ਫ਼ੀਲਡ ਸਟਾਫ਼ ਦੀ ਡਿਊਟੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾ ਦਿੱਤੀ ਗਈ ਹੈ | ਉਨ੍ਹਾਂ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਸਰਪੰਚਾਂ, ਨੰਬਰਦਾਰਾਂ, ਪਤਵੰਤੇ ਵਿਅਕਤੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੁਹਾਡੇ ਪਾਸ ਜਨਗਣਨਾ ਲਈ ਤਾਇਨਾਤ ਅਮਲਾ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਆਵੇ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Ad Position 24