14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਗਿੱਦੜਬਾਹਾ, 17 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਛਪਾਲ ਸਿੰਘ ਸਮੇਤ ਪੁਲਿਸ ਪਾਰਟੀ ਵਜੋਂ ਪਿੰਡ ਛੱਤਿਆਣਾ ਤੋਂ ਪਿੰਡ ਬੁੱਟਰ ਸ਼ਰੀਂਹ ਦੇ ਰਾਹ 'ਤੇ ਪੁੱਜੇ, ਤਾਂ ਸੜਕ ਕਿਨਾਰੇ ਇਕ ਔਰਤ ਸਫੈਦ ਰੰਗ ਦਾ ਪਲਾਸਟਿਕ ਦਾ ਝੋਲਾ ਫੜਿਆ ਹੋਇਆ ਸੀ, ਮਿਲੀ ਜਿਸ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ 'ਤੇ ਉਸ ਦੇ ਝੋਲੇ ਵਿਚੋਂ 2000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਗਿ੍ਫ਼ਤਾਰ ਕੀਤੀ ਗਈ ਮਹਿਲਾ ਦੀ ਪਹਿਚਾਣ ਅੰਮਿ੍ਤਪਾਲ ਕੌਰ ਉਰਫ਼ ਅੰਜੂ ਪਤਨੀ ਗੁਰਜਿੰਦਰ ਸਿੰਘ ਵਾਸੀ ਪਿੰਡ ਕੰਦੂਖੇੜਾ ਵਜੋਂ ਹੋਈ ਹੈ | ਪੁਲਿਸ ਨੇ ਉਕਤ ਮਹਿਲਾ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ ਅਗਲੀ ਖ਼ਬਰ ਅਣ-ਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਰੋਸ ਧਰਨਾ ਲਗਾਇਆ
Ad Position 24