ਬਰਗਾੜੀ, 17 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਪਿੰਡ ਢਿੱਲਵਾਂ ਕਲਾਂ ਨਿਵਾਸੀ ਗਿੱਲ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਯੂਥ ਅਕਾਲੀ ਆਗੂ ਲਖਵੀਰ ਸਿੰਘ ਗਿੱਲ ਦੇ ਪਿਤਾ ਅਤੇ ਖੁਸ਼ਪ੍ਰੀਤ ਸਿੰਘ ਗਿੱਲ ਅਤੇ ਗੁਰਵਿੰਦਰ ਸਿੰਘ ਗਿੱਲ ਕੈਨੇਡਾ ਦੇ ਸਤਿਕਾਰਤ ਦਾਦਾ ਟਕਸਾਲੀ ਅਕਾਲੀ ਆਗੂ ਬਲਵੰਤ ਸਿੰਘ ਗਿੱਲ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ ਗਿੱਲ ਪਰਿਵਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਤੇ ਸਨੇਹੀਆਂ ਵਲੋਂ ਪਿੰਡ ਢਿੱਲਵਾਂ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕੀਤੀ ਗਈ | ਉਨ੍ਹਾਂ ਦੀ ਮੌਤ 'ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਡੀ.ਜੀ.ਐਮ, ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਜਗਤਾਰ ਸਿੰਘ ਸਰਪੰਚ ਕੋਠੇ ਹਵਾਨਾ, ਕਰਮਜੀਤ ਸਿੰਘ, ਅੰਮਿ੍ਤਪਾਲ ਸਿੰਘ ਬੁੱਟਰ, ਸਾਬਕਾ ਸਰਪੰਚ ਭਗਵਾਨ ਸਿੰਘ ਗਰੇਵਾਲ, ਸੁਖਪਾਲ ਸਿੰਘ ਨੰਬਰਦਾਰ ਬਰਗਾੜੀ, ਵੀਰ ਚੰਦ ਸ਼ਰਮਾ ਪੰਚ, ਦੇਵ ਗੋਂਦਾਰਾ ਡੈਨਮਾਰਕ, ਡਾ. ਰੇਸ਼ਮ ਸਿੰਘ ਕੈਨੇਡਾ, ਬਲਦੇਵ ਸਿੰਘ ਬਰਾੜ ਕੈਨੇਡਾ, ਰਵੀ ਸ਼ਰਮਾ, ਕੁਲਦੀਪ ਸਿੰਘ ਗੋਂਦਾਰਾ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਨਿਰਮਲ ਸਿੰਘ ਪੱਪੀ ਢਿੱਲੋਂ ਕੈਨੇਡਾ, ਅਜੈਪਾਲ ਸਿੰਘ ਬਰਗਾੜੀ, ਸੇਵਾ-ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਬਲਜੀਤ ਸ਼ਰਮਾ, ਅਸ਼ੋਕ ਸ਼ਰਮਾ, ਵਿਜੇ ਬਰਗਾੜੀ, ਦਵਿੰਦਰ ਅਰਸ਼ੀ, ਚਮਕੌਰ ਸਿੰਘ ਪੰਚ, ਵੀਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਸਰਪੰਚ ਪ੍ਰਤਾਪ ਸਿੰਘ, ਰਾਜੂ ਸਰਪੰਚ ਢਿੱਲਵਾਂ, ਵੀਰ ਸਿੰਘ ਨੰਬਰਦਾਰ, ਰਾਜਿੰਦਰ ਕੁਮਾਰ ਕਾਕੜੀਆਂ, ਰਮਨਦੀਪ ਸਿੰਘ ਗਿੱਲ, ਨਵਪ੍ਰੀਤ ਸਿੰਘ ਗਿੱਲ, ਚਮਕੌਰ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਜਸਕਰਨ ਸਿੰਘ, ਨਿਰਮਲ ਸਿੰਘ ਢਿੱਲੋਂ, ਮੰਦਰ ਸਿੰਘ ਬਰਾੜ, ਜਗਰੂਪ ਸਿੰਘ, ਸੁਖਚੈਨ ਸਿੰਘ, ਕੁਲਬੀਰ ਸਿੰਘ, ਜਗਸੀਰ ਸਿੰਘ ਬਰਾੜ, ਇਕੱਤਰ ਸਿੰਘ ਥਰਾਜ, ਮੋਤੀ ਲਾਲ ਤਾਂਗੜੀ, ਸਰਪੰਚ ਸੁਖਮੰਦਰ ਸਿੰਘ, ਗੁਰਦੇਵ ਸਿੰਘ ਗਿੱਲ ਕੈਨੇਡਾ, ਏ.ਐਸ. ਆਈ ਨਾਇਬ ਸਿੰਘ, ਹਰਜਿੰਦਰ ਸਿੰਘ ਸੰਧੂ, ਵਕੀਲ ਸਿੰਘ ਸਰਪੰਚ ਕੋਠੇ ਰਾਮਸਰ, ਗੁਰਮੇਲ ਸਿੰਘ ਢਿੱਲੋਂ ਰਾਮਸਰ, ਨਿਰਮਲ ਸਿੰਘ ਢਿੱਲੋਂ, ਬਲਦੇਵ ਸਿੰਘ ਬਰਾੜ, ਬਾਬੂ ਸਿੰਘ ਬਰਾੜ ਕੈਨੇਡਾ, ਗੁਰਮੰਗਾ ਸਿੰਘ, ਦਰਸ਼ਨ ਸਿੰਘ, ਸੁਖਜੀਤ ਸਿੰਘ ਸਰਪੰਚ ਕੋਠੇ ਹਵਾਨਾ, ਬੇਅੰਤ ਸਿੰਘ ਢਿੱਲੋਂ, ਬਾਬੂ ਸਿੰਘ ਢਿੱਲੋਂ, ਕੁਲਵੰਤ ਸਿੰਘ ਗਿੱਲ, ਕਿਰਨਦੀਪ ਸਿੰਘ ਢਿੱਲੋਂ ਆਦਿ ਆਗੂਆਂ ਨੇ ਗਿੱਲ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |