ਡਾ. ਬੀ. ਆਰ. ਅੰਬੇਡਕਰ ਦੀ 136ਵੀਂ ਜੈਅੰਤੀ ਸੰਬੰਧੀ ਸਮਾਗਮ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ
ਅਜੀਤ ਡੈਸਕ
25-04-2026
ਇਸ ਮੌਕੇ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਜਗਮੋਹਨ ਸਿੰਘ ਮਾਨ, ਗੁਰਮੀਤ ਸਿੰਘ ਬਰਾੜ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਤੇ ਛਿੰਦਰਪਾਲ ਸਿੰਘ, ਗਗਨਦੀਪ ਸਿੰਘ ਔਲਖ, ਲਵ ਬੱਤਰਾ, ਰਾਜੀਵ ਉਪਲ ਬਲਾਕ ਪ੍ਰਧਾਨ, ਜੋਨੀ ਗਰਗ, ਨਵਦੀਪ ਸਿੰਘ, ਰਾਕੇਸ਼ ਕੁਮਾਰ ਬੰਟੀ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਵਿਜੇ ਮਲੂਜਾ, ਕੁਲਵਿੰਦਰ ਸਿੰਘ, ਹਰਮੇਲ ਸਿੰਘ ਸੰਧੂ, ਪਰਮਿੰਦਰ ਕੌਰ ਬਰਾੜ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਰਜਨੀਸ਼ ਗਰਗ, ਸਰਪੰਚ ਚੱਕ ਦੂਹੇਵਾਲਾ, ਬਲਕਰਨ ਸਿੰਘ ਸਰਪੰਚ ਭੁਲੇਰੀਆ ਤੇ ਬਲਾਕ ਸੰਮਤੀ ਮੈਂਬਰ, ਰਾਜ ਸਿੰਘ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਰਵਿੰਦਰ ਬਜਾਜ ਸਟੇਜ ਸਕੱਤਰ, ਗਗਨਦੀਪ ਸਿੰਘ, ਜਸ਼ਨਦੀਪ ਸਿੰਘ ਬਰਾੜ, ਸੁਖਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ ਅਤੇ ਗੁਰਮੀਤ ਸਿੰਘ ਵਿਰਦੀ ਵੀ ਮੌਜੂਦ ਸਨ |