02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਡੀ. ਏ. ਕਿਸ਼ਤਾਂ ਦਿੱਤੀਆਂ ਜਾਣ-ਫ਼ੱਤਣਵਾਲਾ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ.ਏ. ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਸਰਕਾਰ ਤੁਰੰਤ ਦੇਵੇ | ਉਨ੍ਹਾਂ ਮਾਣਯੋਗ ਪੰਜਾਬ ਤੇ ਹਰਿਅਣਾ ਹਾਈਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਉਨ੍ਹਾਂ ਦਾ ਬਣਦਾ ਬਕਾਇਆ ਤੁਰੰਤ ਜਾਰੀ ਕਰੇ ਇਹ ਭੀਖ ਨਹੀਂ, ਉਨ੍ਹਾਂ ਦਾ ਸੰਵਿਧਾਨਕ ਹੱਕ ਹੈ | ਇਸ ਮੌਕੇ ਪੈਨਸ਼ਨਰ ਯੂਨੀਅਨ ਦੇ ਨੁਮਾਇੰਦੇ ਬਰਨੇਕ ਸਿੰਘ ਦਿਉਲ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਪਲੇਸਮੈਂਟ ਡਰਾਈਵ ਦੌਰਾਨ ਵਿਦਿਆਰਥੀਆਂ ਨੂੰ ਆਫ਼ਰ ਲੈਟਰ ਵੰਡੇ ਅਗਲੀ ਖ਼ਬਰ ਜੇ. ਐੱਨ. ਜੇ. ਡੀ. ਏ. ਵੀ. ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Ad Position 24