12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਪੀਕਰ ਸੰਧਵਾਂ ਨੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਕੋਟਕਪੂਰਾ, 10 ਮਈ (ਮੇਘਰਾਜ)-ਕੋਟਕਪੂਰਾ-ਬਠਿੰਡਾ ਰੋਡ 'ਤੇ ਸਥਿਤ ਮੁਹੱਲਾ ਬਲਵੰਤ ਨਗਰ ਵਿਖੇ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੱਖਿਆ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ | ਉਨ੍ਹਾਂ ਕਿਹਾ ਕਿ ਬਲਵੰਤ ਨਗਰ ਦੀਆਂ ਇਹ ਗਲੀਆਂ ਲੰਬੇ ਸਮੇਂ ਤੋਂ ਨਿਰਮਾਣ ਦੀ ਉਡੀਕ ਕਰ ਰਹੀਆਂ ਸਨ ਅਤੇ ਹੁਣ ਇੰਨ੍ਹਾਂ ਦੇ ਨਿਰਮਾਣ ਨਾਲ ਮੁਹੱਲਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਮੁਹੱਲੇ ਦੀਆਂ ਦੋ ਗਲੀਆਂ 'ਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ, ਜਿਸ ਨਾਲ ਆਵਾਜਾਈ ਵਧੀਆ ਹੋਵੇਗੀ ਅਤੇ ਇਲਾਕੇ ਦੀ ਬੁਨਿਆਦੀ ਸਹੂਲਤਾਂ 'ਚ ਸੁਧਾਰ ਆਵੇਗਾ¢ ਇਸ ਮੌਕੇ ਮੁਹੱਲਾ ਵਾਸੀ ਤੇ ਪਤਵੰਤੇ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ ਅਗਲੀ ਖ਼ਬਰ ਜਥੇਬੰਦੀਆਂ ਵਲੋਂ ਭਾਰਤ ਗੈਸ ਏਜੰਸੀ ਨੂੰ ਗੈਸ ਸਪਲਾਈ ਪਿੰਡ-ਪਿੰਡ ਪਹੁੰਚਾਉਣ ਦੀ ਅਪੀਲ
Ad Position 24