13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

6 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਕੱਲ੍ਹ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਕੋਟਕਪੂਰਾ, 10 ਮਈ (ਮੇਘਰਾਜ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕਰੀਬ 6 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਬਠਿੰਡਾ-ਫ਼ਰੀਦਕੋਟ ਰੋਡ 'ਤੇੇ ਸਥਿਤ ਪਿੰਡ ਸੰਧਵਾਂ ਤੋਂ ਕੋਟਕਪੂਰਾ ਹੁੰਦੇ ਹੋਏ ਰਾਸ਼ਟਰੀ ਮਾਰਗ ਨਜ਼ਦੀਕ ਆਕਸਫੋਰਡ ਸਕੂਲ ਤੱਕ ਸੜਕ ਦਾ ਨੀਂਹ ਪੱਥਰ 12 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਦੀ ਭਤੀਜੀ ਦੀਆਂ ਅਸਥੀਆਂ ਜਲ ਪ੍ਰਵਾਹ <br/> ਅਗਲੀ ਖ਼ਬਰ 'ਆਪ' ਆਗੂ ਤੇ ਸਾਬਕਾ ਪੰਚ ਰਾਕੇਸ਼ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਦਿਨੋ...
Ad Position 24