14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਦੁਆਰਾ ਪ੍ਰਬੰਧਕ ਕਮੇਟੀ ਹਰੀਨੌਂ ਦੇ ਗੁਰਚਰਨ ਸਿੰਘ ਪੱਪੂ ਸਰਬਸੰਮਤੀ ਨਾਲ ਪ੍ਰਧਾਨ ਚੁਣੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਕੋਟਕਪੂਰਾ, 10 ਮਈ (ਮੇਘਰਾਜ)-ਨੇੜਲੇ ਪਿੰਡ ਹਰੀਨੌਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ | ਇਸ ਚੋਣ 'ਚ ਭਾਈ ਗੁਰਚਰਨ ਸਿੰਘ ਨੂੰ ਦੂਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆਂ ਗਿਆ ਅਤੇ ਇਕਬਾਲ ਸਿੰਘ, ਮਨਜੀਤ ਸਿੰਘ, ਭਾਈ ਕੁਲਦੀਪ ਸਿੰਘ ਸਿੱਧੂ ਮੈਂਬਰ ਬਣੇ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵਲੋਂ ਭਾਈ ਸੁਖਦੀਪ ਸਿੰਘ ਸਾਬਕਾ ਪ੍ਰਧਾਨ ਨੂੰ ਸਿਰਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਪਾਲਾ ਸਿੰਘ ਮੁੱਖ ਸੇਵਾਦਾਰ, ਭਾਈ ਜਸਦੀਪ ਸਿੰਘ ਹੈੱਡ ਗ੍ਰੰਥੀ, ਮੁਕੰਦ ਸਿੰਘ ਸੇਵਾਦਾਰ, ਮਾਸਟਰ ਗੇਜ ਰਾਮ ਭੌਰਾ, ਸੁਖਦੀਪ ਸਿੰਘ ਸਾਬਕਾ ਪ੍ਰਧਾਨ, ਕੇਵਲ ਸਿੰਘ, ਸੋਖਾ ਸਿੰਘ, ਕੌਰ ਸਿੰਘ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ, ਹਾਕਮ ਸਿੰਘ ਨੰਬਰਦਾਰ, ਕੱਤਰ ਸਿੰਘ ਸਮੇਤ ਹੋਰ ਵੀ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂਆਂ ਨੇ ਖ਼ੇਤਾਂ 'ਚ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਅਕਾਲੀ ਆਗੂਆਂ ਨੇ ਖ਼ੇਤਾਂ 'ਚ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ
Ad Position 24