06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੁਰਜੀਤ ਸਿੰਘ ਕਾਉਂਕੇ ਨੇ ਅਮਰੀਕਾ ਤੋਂ ਲਿਖਾਰੀ ਸਭਾ ਦੀ ਨਵੀਂ ਟੀਮ ਨੂੰ ਭੇਜੀ ਵਧਾਈ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਅਮਰੀਕਾ ਤੋਂ ਸੁਰਜੀਤ ਸਿੰਘ ਕਾਉਂਕੇ ਸਾਬਕਾ ਪ੍ਰਧਾਨ ਨੇ ਲਿਖਾਰੀ ਸਭਾ ਮੋਗਾ ਦੀ ਚੋਣ ਵਿਚ ਡਾ. ਬਲਦੇਵ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਸਰਬਸੰਮਤੀ ਨਾਲ ਨਵੀਂ ਸਮੁੱਚੀ ਟੀਮ ਦੀ ਚੋਣ ਕਰ ਕੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ | ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਭਾ ਸਾਹਿਤ ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਵਚਨਬੱਧਤਾ 'ਤੇ ਪਹਿਰਾ ਦੇਣ ਅਤੇ ਸਭਾ ਨੂੰ ਚੜ੍ਹਦੀ ਕਲਾ ਵਿਚ ਰੱਖਣ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਰੁੱਧ 2 ਜੂਨ ਨੂੰ ਮੋਗਾ ਦੇ ਡੀ.ਸੀ. ਦਫ਼ਤਰ ਅੱਗੇ ਹੋਵੇਗਾ ਕਿਸਾਨਾਂ ਦਾ ਰੋਸ ਪ੍ਰਦਰਸ਼ਨ... ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਪਾਰਟੀ 2027 ਵਿਚ ਪੰਜਾਬ ਵਿਚ ਸਰਕਾਰ ਬਣਾਏਗੀ-ਡਾ. ਸੀਮਾਂਤ ਗਰਗ...
Ad Position 24