04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਰਾਜਿੰਦਰ ਸਿੰਘ ਖਹਿਰਾ ਮਸੀਤਾਂ ਕਾਂਗਰਸ ਕਿਸਾਨ ਸੈੱਲ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਧਰਮਕੋਟ, 28 ਮਈ (ਪਰਮਜੀਤ ਸਿੰਘ)-ਅੱਜ ਸਾਡੇ ਕਾਂਗਰਸ ਕਿਸਾਨ ਸੈੱਲ ਦੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ, ਸਾਬਕਾ ਐਮ.ਐਲ.ਏ. ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤੇ ਗੁਰਬੀਰ ਸਿੰਘ ਗੋਗਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਿਸਾਨ ਸੈੱਲ ਵਲੋਂ ਰਾਜਿੰਦਰ ਸਿੰਘ ਖਹਿਰਾ ਮਸੀਤਾਂ ਨੂੰ ਕਾਂਗਰਸ ਕਿਸਾਨ ਸੈੱਲ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਸ਼ੇਰੇਵਾਲਾ ਬਲਾਕ ਪ੍ਰਧਾਨ ਕਿਸਾਨ ਸੈੱਲ ਅਤੇ ਡਾਇਰੈਕਟਰ ਸਹਿਕਾਰੀ ਬੈਂਕ, ਸੋਹਣਾ ਖੇਲਾ ਜਲਾਲਾਬਾਦ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਮੋਗਾ, ਅਮਰਦੀਪ ਸਿੰਘ ਢਿੱਲੋਂ ਸਰਪੰਚ, ਗੁਰਜੰਟ ਸਿੰਘ ਬਾਜੇ ਕੇ ਕਾਂਗਰਸੀ ਆਗੂ, ਅਵਤਾਰ ਸਿੰਘ ਪੀ.ਏ. ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਮੋਗਾ ਵਿਚ ਜਸ਼ਨ ਦਾ ਮਾਹੌਲ ਅਗਲੀ ਖ਼ਬਰ ਸਮਾਜ ਸੇਵੀ ਕਰਮਜੀਤ ਸਿੰਘ ਸੈਦੋਕੇ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
Ad Position 24