06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਵਾਰਡ ਨੰਬਰ 5 ਤੋਂ 'ਆਪ' ਦੀ ਮਨਪ੍ਰੀਤ ਕੌਰ ਵਿਰਦੀ ਜਿੱਤੀ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਕੋਟਕਪੂਰਾ, 31 ਮਈ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਪ੍ਰੀਤ ਕੌਰ ਵਿਰਦੀ ਪਤਨੀ ਸਵਰਨ ਸਿੰਘ ਵਿਰਦੀ ਜੇਤੂ ਰਹੇ ਹਨ | ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਆਪਣੇ ਸਮਰਥਕਾਂ ਅਤੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਵਾਰਡ ਦੇ ਬਹੁਪੱਖੀ ਵਿਕਾਸ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਉਨ੍ਹਾਂ ਆਪਣੀ ਜਿੱਤ ਨੂੰ ਸਮੂਹ ਵੋਟਰਾਂ ਅਤੇ ਸਮਰਥਕਾਂ ਦੀ ਜਿੱਤ ਦੱਸਦਿਆਂ ਕਿਹਾ ਕਿ ਉਹ ਆਪਣੇ ਵਾਰਡ ਦੇ ਲੋਕਾਂ ਦੀ ਸੇਵਾ 'ਚ ਹਰ ਸਮੇਂ ਹਾਜ਼ਰ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸੀਰਾ ਬਰਗਾੜੀ ਵਲੋਂ ਆਪਣੀ ਮਾਤਾ ਦੀ ਯਾਦ 'ਚ ਸਕੂਲ ਨੂੰ ਯਾਦਗਾਰੀ ਚਿੰਨ੍ਹ ਅਤੇ ਪੱਖੇ ਭੇਟ ਅਗਲੀ ਖ਼ਬਰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮੁੱਖ ਮੰਤਰੀ ਮਾਨ ਨੇ ਇਕ ਹੋਰ ਵੱਡਾ ਵਾਅਦਾ ਕੀਤਾ ਪੂਰਾ- ਚੱਠਾ
Ad Position 24