09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਰਮਾ ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਫ਼ਰੀਦਕੋਟ, 7 ਜੂਨ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸਾਬਕਾ ਪੁਲਿਸ ਇੰਸਪੈਕਟਰ ਹਰੀਸ਼ ਵਰਮਾ ਫ਼ਰੀਦਕੋਟ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਜਦੋਂ ਕੈਂਸਰ ਦੇ ਮਰੀਜ਼ ਸਨ ਤੇ ਹਸਪਤਾਲ ਦਾਖਲ ਸੀ | ਉਸ ਮੌਕੇ ਉਸ ਨੇ ਲੋੜਵੰਦ ਪਰਿਵਾਰਾਂ ਦੀ ਮੱਦਦ ਕਰਨ ਦਾ ਫ਼ੈਸਲਾ ਲਿਆ | ਉਨ੍ਹਾਂ ਦੱਸਿਆ ਕਿ ਉਹ ਹਰ ਮਹੀਨੇ ਲੋੜਵੰਦ ਪਰਿਵਾਰਾਂ ਲਈ ਸਾਰਾ ਰਾਸ਼ਨ ਦੇ ਕੇ ਉਨ੍ਹਾਂ ਦਾ ਪਰਿਵਾਰ ਚਲਾ ਰਹੇ ਨੇ ਜਿਨ੍ਹਾਂ ਦੇ ਘਰ ਦਾ ਕੋਈ ਵੀ ਜੀਅ ਕੰਮ ਕਰਨ ਜੋਗਾ ਨਹੀਂ ਜਾਂ ਅੰਗਹੀਣ, ਬਿਮਾਰੀਆਂ ਨਾਲ ਘਰ ਮੰਜਿਆ 'ਤੇ ਪੈ ਕੇ ਟਾਈਮ ਪਾਸ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਜਰਨਲ ਸਕੱਤਰ ਸਿਮਰਵਿਜੇ ਵਰਮਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੀ ਸੋਚ ਮੁਤਾਬਕ ਅਤੇ ਪ੍ਰਮਾਤਮਾ ਦੀ ਕਿਰਪਾ ਨਾਲ ਇਨ੍ਹਾਂ ਲੋੜਵੰਦ ਪਰਿਵਾਰਾਂ ਦੀ ਮੱਦਦ ਕਰਦੇ ਹਨ ਤੇ ਕਰਦੇ ਰਹਣਿਗੇ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਹਰਜਿੰਦਰ ਸਿੰਘ ਢਿੱਲੋਂ ਨਹੀਂ ਰਹੇ ਅਗਲੀ ਖ਼ਬਰ ਯੂਨਾਈਟਿਡ ਕਲੱਬ ਵਲੋਂ ਹੋਣਹਾਰ ਵਿਦਿਆਰਥਣ ਦਾ ਸਨਮਾਨ
Ad Position 24