08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਲਕੀਤ ਕੌਰ ਬੁੱਟਰ ਸਾਬਕਾ ਸਰਪੰਚ ਚੌਂਤਰਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਸ੍ਰੀ ਮੁਕਤਸਰ ਸਾਹਿਬ, 7 ਜੂਨ (ਰਣਜੀਤ ਸਿੰਘ ਢਿੱਲੋਂ)-ਇਕਬਾਲ ਸਿੰਘ ਬੁੱਟਰ ਐਡਵੋਕੇਟ ਤੇ ਸ਼ਿਵਰਾਜ ਸਿੰਘ ਬੁੱਟਰ ਸਾਬਕਾ ਸਰਪੰਚ ਚੌਂਤਰਾ ਦੇ ਮਾਤਾ ਅਤੇ ਲਛਮਣ ਸਿੰਘ ਬੁੱਟਰ ਦੇ ਧਰਮਪਤਨੀ ਸਰਦਾਰਨੀ ਮਲਕੀਤ ਕੌਰ ਬੁੱਟਰ (75) ਸਾਬਕਾ ਸਰਪੰਚ ਪਿੰਡ ਚੌਂਤਰਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਗੁਰਸੰਤ ਸਿੰਘ ਬਰਾੜ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਸ਼ਰਨਜੀਤ ਸਿੰਘ ਸੰਧੂ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ, ਹਰਜੀਤ ਸਿੰਘ ਨੀਲਾ ਮਾਨ ਚੱਕ ਗਿਲਜੇਵਾਲਾ, ਬਲਵਿੰਦਰ ਸਿੰਘ ਪਿੰਦਰ ਸਰਪੰਚ ਚੱਕ ਉਤਾਰ ਸਿੰਘ ਵਾਲਾ, ਬਲਦੇਵ ਸਿੰਘ ਸਿਬੀਆ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਭੁਪਿੰਦਰ ਸਿੰਘ ਚੜੇਵਾਨ, ਜਗਰੂਪ ਸਿੰਘ ਸਿਵੀਆ, ਮਨਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਖੋਖਰ, ਵਿਕਰਮਜੀਤ ਸਿੰਘ ਗਿੱਲ ਬਰਕੰਦੀ, ਕੁਲਵਿੰਦਰ ਸਿੰਘ ਸੇਖੋਂ, ਸੁਰਿੰਦਰ ਸਿੰਘ ਬਰਾੜ ਖਾਰਾ, ਗੁਰਮੀਤ ਸਿੰਘ ਬਰਾੜ ਸੰਗੂਧੌਣ ਐਡਵੋਕੇਟ, ਗੁਰਚਰਨ ਸਿੰਘ ਬਰਾੜ ਉਦੇਕਰਨ, ਜਸਕਰਨ ਸਿੰਘ ਸਾਬਕਾ ਸਰਪੰਚ ਜੱਸੇਆਣਾ, ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ ਕਾਂਗਰਸੀ ਆਗੂ, ਅਰਮਾਨਜੋਤ ਸਿੰਘ ਬਰਾੜ ਸੂਬਾ ਜਨਰਲ ਸਕੱਤਰ ਭਾਜਪਾ ਯੁਵਾ ਮੋਰਚਾ, ਚਰਨਜੀਤ ਸਿੰਘ ਸੰਗਰਾਣਾ, ਸ਼ਿਵਰਾਜ ਸਿੰਘ ਰਾਜ ਚਹਿਲ, ਜਸਵਿੰਦਰ ਸਿੰਘ ਗੋਹਲਾ ਸਮੇਤ ਹੋਰ ਆਗੂਆਂ ਅਤੇ ਇਲਾਕਾ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਗ੍ਰਹਿ ਵਿਖੇ ਪਹੁੰਚ ਕੇ ਬੁੱਟਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 10 ਜੂਨ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਚੌਂਤਰਾ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ 25 ਲੀਟਰ ਲਾਹਣ ਸਮੇਤ ਇਕ ਕਾਬੂ ਅਗਲੀ ਖ਼ਬਰ ਤੇਜ਼ੀ ਨਾਲ ਫ਼ੈਲ ਰਹੇ ਕਾਂਗਰਸ ਘਾਹ (ਗਾਜਰ ਬੂਟੀ) ਨੂੰ ਨਸ਼ਟ ਕਰਨ ਦੀ ਲੋੜ
Ad Position 24