08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨਾਜਾਇਜ਼ ਅਸਲ੍ਹਾ ਰੱਖਣ ਦੇ ਦੋਸ਼ ਹੇਠ ਇਕ ਖ਼ਿਲਾਫ਼ ਮੁਕੱਦਮਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਗਿੱਦੜਬਾਹਾ, 7 ਜੂਨ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਪਲਵਿੰਦਰ ਸਿੰਘ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਜਦੋਂ ਪਿੰਡ ਭਲਾਈਆਣਾ ਪੁੱਜੇ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਰਦੀਪ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਭਲਾਈਆਣਾ ਕੋਲ ਨਾਜਾਇਜ਼ ਅਸਲਾ ਹੈ | ਉਕਤ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਪਰਦੀਪ ਸਿੰਘ ਪਾਸੋਂ .22 ਬੋਰ ਦਾ ਇਕ ਰਿਵਾਲਵਰ ਬਰਾਮਦ ਕਰਦੇ ਹੋਏ ਪਰਦੀਪ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਆਰਮਜ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ 15 ਕਰੋੜ ਦੀ ਲਾਗਤ ਨਾਲ ਬਣੇਗੀ ਸ਼ਾਨਦਾਰ ਹੈਰੀਟੇਜ ਸਟਰੀਟ-ਡਾ. ਬਲਜੀਤ ਕੌਰ <br/> ਅਗਲੀ ਖ਼ਬਰ 25 ਲੀਟਰ ਲਾਹਣ ਸਮੇਤ ਇਕ ਕਾਬੂ
Ad Position 24