05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਰਬੱਤ ਸੁਸਾਇਟੀ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਸਰਬੱਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਹੋਈ, ਜਿਸ ਵਿਚ ਪਿਛਲੇ ਸਮੇਂ ਦੌਰਾਨ ਲੋਕ ਭਲਾਈ ਦੇ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਭਲਾਈ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਮੈਂਬਰ ਗੁਰਦੇਵ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਬਾਠ, ਭੁਪਿੰਦਰਪਾਲ ਸਿੰਘ, ਕੁਲਦੀਪ ਸਿੰਘ ਗਿੱਲ, ਹਰਜਿੰਦਰ ਸਿੰਘ ਬਰਾੜ, ਕਰਮਜੀਤ ਸਿੰਘ ਮਲਹੋਤਰਾ, ਚਰਨਜੀਤ ਸਿੰਘ ਗੋਂਦਾਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ ਅਗਲੀ ਖ਼ਬਰ ਗੁਰਬਾਣੀ ਸੰਥਿਆ ਕੈਂਪ ਸ਼ੁਰੂ
Ad Position 24