05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਹਰਮਿੰਦਰ ਸਿੰਘ ਮਿੰਦਾ)-ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ (ਰਜਿ.) ਜ਼ਿਲ੍ਹਾ ਫ਼ਰੀਦਕੋਟ ਦੇ ਲੇਖਕਾਂ ਦੀ ਮੀਟਿੰਗ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਮੀਟਿੰਗ ਵਿਚ ਫ਼ਰੀਦਕੋਟ ਇਕਾਈ ਵਲੋਂ ਭਵਿੱਖ ਵਿਚ ਕਰਵਾਏ ਜਾਣ ਵਾਲੇ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਸੰਘ ਦੇ ਜਨਰਲ ਸਕੱਤਰ ਪ੍ਰੀਤ ਭਗਵਾਨ ਨੇ ਦੱਸਿਆ ਕਿ ਅਗਲੇ ਮਹੀਨਿਆਂ ਦੌਰਾਨ ਸੰਘ ਦੇ ਸਮੂਹ ਅਹੁਦੇਦਾਰਾਂ ਵਲੋਂ ਪੰਜਾਬ ਪੱਧਰੀ 'ਸਾਵਣ ਕਵੀ ਦਰਬਾਰ' ਕਰਵਾਏ ਜਾਣ ਅਤੇ ਪੁਸਤਕਾਂ ਲੋਕ ਅਰਪਣ ਕਰਨ ਬਾਰੇ ਸਹਿਮਤੀ ਬਣੀ | ਇਸ ਉਪਰੰਤ ਰਚਨਾਵਾਂ ਦਾ ਦੌਰ ਵੀ ਖ਼ੂਬ ਚੱਲਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸਰਤਾਜ ਸਿੰਘ ਢਿੱਲੋਂ, ਸਲਾਹਕਾਰ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ, ਕੁਲਵਿੰਦਰ ਵਿਰਕ, ਪ੍ਰੋ. ਬੀਰ ਇੰਦਰ, ਵਿੱਤ ਸਕੱਤਰ ਤੇਜਿੰਦਰਪਾਲ ਕੌਰ ਮਾਨ, ਹਰਦੀਪ ਸਿਰਾਜ਼ੀ, ਵੀਰਪਾਲ ਕੌਰ ਅਤੇ ਸਮੂਹ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਪੈਨਸ਼ਨਰਾਂ ਵਲੋਂ ਪਟਿਆਲਾ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਸਰਬੱਤ ਸੁਸਾਇਟੀ ਦੀ ਮੀਟਿੰਗ
Ad Position 24