ਜੈਤੋ, 11 ਜੂਨ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਮਾਰਕੀਟ ਕਮੇਟੀ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ ਤੇ ਕਿਸਾਨ ਆਗੂ ਨਾਇਬ ਭਗਤੂਆਣਾ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਭਰਾ ਅਤੇ ਰਵਿੰਦਰ ਸ਼ਰਮਾ, ਅਮਨਪ੍ਰੀਤ ਸ਼ਰਮਾ ਦੇ ਪਿਤਾ ਅਤੇ ਲਵਪ੍ਰੀਤ ਲਵੀ ਸ਼ਰਮਾ ਕੈਨੇਡਾ, ਰਮਨਪ੍ਰੀਤ ਸ਼ਰਮਾ ਦੇ ਸਤਿਕਾਰਯੋਗ ਤਾਇਆ ਜੀ ਭੀਮ ਸੈਨ ਸ਼ਰਮਾ ਸੰਖੇਪ ਬਿਮਾਰੀ ਦੇ ਚੱਲਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ | ਜ਼ਿਨ੍ਹਾਂ ਦਾ ਅੰਤਿਮ ਸਸਕਾਰ ਨਮ ਅੱਖਾਂ ਨਾਲ ਪਿੰਡ ਰਾਮਗੜ੍ਹ (ਭਗਤੂਆਣਾ) ਦੇ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ਵਿਧਾਇਕ ਅਮੋਲਕ ਸਿੰਘ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਧਰਮਜੀਤ ਰਾਮੇਆਣਾ ਵਾਈਸ ਪ੍ਰਧਾਨ ਵਾਟਰ ਅਤੇ ਸੀਵਰੇਜ ਬੋਰਡ ਪੰਜਾਬ, ਗੋਬਿੰਦਰ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ, ਇੰਦਰਜੀਤ ਸਿੰਘ ਨਿਆਮੀਵਾਲਾ, ਦਿਲਬਾਗ ਬਾਗੀ ਸ਼ਰਮਾ ਐਮ.ਸੀ., ਰਣਧੀਰ ਸਿੰਘ ਸਰਪੰਚ ਢੈਪਈ, ਜਸਪਾਲ ਸਿੰਘ ਸਰਪੰਚ ਰੋੜੀਕਪੂਰਾ, ਰਾਜਨ ਸਰਪੰਚ ਦਬੜੀਖਾਨਾ, ਕਰਨ ਦੁਲੱਟ, ਤਰਲੋਚਨ ਸਿੰਘ ਦੁਲੱਟ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ, ਮੇਹਰ ਸਿੰਘ ਬਰਾੜ ਸਾਬਕਾ ਸਰਪੰਚ ਕਰੀਰਵਾਲੀ, ਪ੍ਰੇਮ ਸ਼ਰਮਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਨਰਿੰਦਰਪਾਲ ਸਿੰਘ ਰਾਮੇਆਣਾ ਐਮ.ਸੀ., ਤਲਵਿੰਦਰ ਸਿੰਘ ਕਿੰਦਾ ਸਰਪੰਚ ਕੋਠੇ ਰਾਮਸਰ, ਸੁਰਜੀਤ ਸਿੰਘ ਢਿੱਲੋਂ, ਸੂਰਜ ਭਾਨ ਸੂਬਾ ਮੀਤ ਪ੍ਰਧਾਨ ਕ੍ਰਾਂਤੀਕਾਰੀ, ਲਾਲ ਸਿੰਘ ਗੋਲੇਵਾਲਾ, ਗੁਰਮੁੱਖ ਸਿੰਘ ਅਜਿੱਤ ਗਿੱਲ, ਜਸਵਿੰਦਰ ਸਿੰਘ ਗੁਰੂਸਰ, ਬਲਦੇਵ ਸਿੰਘ ਸੁਖਣਵਾਲਾ, ਰਾਣਾ ਗੁਰੂਸਰ, ਲਛਮਣ ਸਿੰਘ ਬਿਸ਼ਨੰਦੀ, ਬਲਰਾਜ ਸਿੰਘ ਬਿਸ਼ਨੰਦੀ, ਪਰਮਜੀਤ ਸਿੰਘ ਜੈਤੋ, ਐਡਵੋਕੈਟ ਹਤੇਸ਼ ਸ਼ਰਮਾ ਕੁਲਦੀਪ ਸ਼ਰਮਾ, ਜਸਵਿੰਦਰ ਸ਼ਰਮਾ ਜੈਤੋ, ਜਤਿੰਦਰ ਸ਼ਰਮਾ, ਗੁਲਾਬ ਸਿੰਘ, ਜਸਵਿੰਦਰ ਸਿੰਘ ਮੌੜ, ਮਨਦੀਪ ਸਿੰਘ ਮਾਨ, ਓਕਾਰ ਸਿੰਘ ਬਾਸੀ, ਸ਼ੈਲੀ ਗਰਗ, ਗੁਰਤੇਗਪਾਲ ਸਿੰਘ ਸੀਰਾ ਨੰਬਰਦਾਰ, ਰਾਜ ਭੁੱਲਰ, ਰੌਸ਼ਨ ਲਾਲ ਸ਼ਰਮਾ ਆਦਿ ਨੇ ਸ਼ਰਮਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |