06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨੌਜਵਾਨਾਂ ਨੇ ਲਗਾਈਆਂ ਠੰਢੇ ਮਿੱਠੇ ਜਲ ਦੀ ਛਬੀਲਾਂ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026
ਕਿਸ਼ਨਪੁਰਾ ਕਲਾਂ, 11 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਤੇ ਨੌਜਵਾਨਾਂ ਵਲੋਂ ਗੁਰੂ ਸਾਹਿਬਾਨ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਇਸ ਮੌਕੇ ਨੌਜਵਾਨਾਂ ਨੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛੱਕਾ ਕੇ ਮਨੁੱਖਤਾ ਦੀ ਸੇਵਾ ਦੀ ਵਿਲੱਖਣ ਉਦਾਹਰਨ ਪੇਸ਼ ਕੀਤੀ | ਪਿੰਡ ਵਾਸੀਆਂ ਨੇ ਨੌਜਵਾਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਜਿੱਥੇ ਨੌਜਵਾਨਾਂ ਵਿਚ ਮਿਲਵਰਤਨ ਦੀ ਭਾਵਨਾ ਪੈਦਾ ਉੱਥੇ ਅਜਿਹੀਆਂ ਸੇਵਾਵਾਂ ਸਮਾਜ ਵਿਚ ਮਨੁੱਖਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਖੱਤਰੀ ਸਭਾ ਨੇ ਮਰਿਦੁਲਾ ਮੱਕੜ ਦੇ ਕੌਂਸਲਰ ਬਣਨ 'ਤੇ ਉਨ੍ਹਾਂ ਦੇ ਪਤਨੀ ਰਮਨ ਮੱਕੜ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਦਿਵਯਾ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਪਤਾਹਿਕ ਸਤਿਸੰਗ <br/>
Ad Position 24