05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ ਵਲੋਂ ਵਾਈਸ ਚਾਂਸਲਰ ਡਾ. ਰਾਜਿੰਦਰ ਬਾਂਸਲ ਨੂੰ ਵਧਾਈ

ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਨਵਨਿਯੁਕਤ ਵਾਈਸ ਚਾਂਸਲਰ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਵਧਾਈ ਦਿੰਦਿਆਂ ਇਸ ਖੇਤਰ ’ਚ ਮੈਡੀਕਲ ਸਹੂਲਤਾਂ ਦੇ ਹੋਰ ਸੁਧਾਰ ਲਈ ਕਾਮਨਾ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਕੋਰ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਨਵਨਿਯੁਕਤ ਵਾਈਸ ਚਾਂਸਲਰ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਵਧਾਈ ਦਿੰਦਿਆਂ ਇਸ ਖੇਤਰ ’ਚ ਮੈਡੀਕਲ ਸਹੂਲਤਾਂ ਦੇ ਹੋਰ ਸੁਧਾਰ ਲਈ ਕਾਮਨਾ ਕੀਤੀ। ਸ:ਢਿੱਲੋਂ ਨੇ ਦੱਸਿਆ ਕਿ ਉਹ ਡਾ. ਬਾਂਸਲ ਦਿਮਾਗੀ ਰੋਗਾਂ ਦੇ ਮਾਹਿਰ ਡਾਕਟਰ ਹਨ। ਜਿਨ੍ਹਾਂ ਦਾ ਨਾਮ ਪੂਰੇ ਪੰਜਾਬ ਵਿਚ ਪ੍ਰਸਿੱਧ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਮਾਲਵਾ ਦੇ ਇਸ ਖੇਤਰ ਵਿਚ ਲੈ ਕੇ ਸਿਹਤ ਸਹੂਲਤਾਂ ਦਾ ਇਕ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਡਾ. ਬਾਂਸਲ ਉਨ੍ਹਾਂ ਦੇ ਪਿਛਲੇ 15 ਸਾਲਾਂ ਤੋਂ ਜਾਣਕਾਰ ਹਨ ਅਤੇ ਮਨੁੱਖਤਾ ਦੀ ਸੇਵਾ ਉਨ੍ਹਾਂ ਦੇ ਜਜਬੇ ਵਿਚ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ‘ਇਕ ਦੇਸ਼ ਇਕ ਚੋਣ’ ਨਾਲ ਨਹੀਂ ਸਗੋਂ ਸਵੱਛ ਰਾਜਨੀਤੀ ਨਾਲ ਹੀ ਮਜ਼ਬੂਤ ਹੋ ਸਕਦਾ ਹੈ : ਪਵਨਪ੍ਰੀਤ ਸਿੰਘ ਅਗਲੀ ਖ਼ਬਰ ਗੈਸ ਸਹੂਲਤ ਨੂੰ ਲੈ ਕੇ ਗੁਜਰਾਤ ਗੈਸ ਨੇ ਸੜਕਾਂ ਦੀ ਹਾਲਤ ਕੀਤੀ ਖਸਤਾ ਪੁੱਟੀਆਂ ਟਾਇਲਾਂ ਰੁਲ ਰਹੀਆਂ ਨੇ ਗਲੀਆਂ ’ਚ
Ad Position 24